punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਅਹਿਮਦੀਆ ਮੁਸਲਿਮ ਜਮਾਤ ਦੇ ਦੂਜੇ ਖਲੀਫ ਮਿਰਜ਼ਾ ਬਸ਼ੀਰੁਦੀਨ ਮਹਿਮ ਦੀ ਦਾ ਜਨਮ ਦਿਹੜਾ  ¤  ਕਾਦੀਆਂ ਵਿੱਚ ਦਸ ਸੈਂਟਰਾਂ ਤੇ ਪਿਲਾਈ ਗਈ ਪਲਸ ਪੋਲਿਉ  ¤ ਸ.ਜਗਜੀਤ ਸਿੰਘ ਆਨੰਦ ਦੇ ਸਤਿਕਾਰ ਵਿਚ ਪੁਰਸਕਾਰ ਸਥਾਪਿਤ ਕਰਨ ਲਈ ਸ. ਰੂਪ ਸਿੰਘ ਰੂਪਾ ਵਲੋਂ ਪੰਜਾਬੀ ਸਾਹਿਤ ਅਕਾਡਮੀ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਭੇਟ  ¤ ਹਰ ਕਿਸੇ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਦੇ ਹਾਂ  ¤ ਚੱਬੇਵਾਲੀਆˆ ਨੇ ਕੀਤਾ ਜਨਾਬ ਅਫ਼ਜ਼ਲ ਸਾਹਿਰ ਦਾ ਟੋਰਾˆਟੋ ‘ਚ ਨਿੱਘਾ ਸੁਆਗਤ ਅਤੇ ਸਨਮਾਨ  ¤ ਕੀ ਵੈਲਨਟਾਈਨਜ਼ ਡੇ ਨੂੰ ਫੁੱਲ ਦੇਣ ਨਾਲ ਪਿਆਰ ਵੱਧਦਾ ਹੈ?  ¤ ਐਸ.ਡੀ.ਓ ਦੇ ਭਰੋਸੇ ਤੋਂ ਬਾਅਦ ਚੱਕਿਆ ਧਰਨਾ  ¤ ਮਨਜਿੰਦਰ ਸਿੰਘ ਮਾਨੀ ਬੈਸਟ ਸਟੋਪਰ ਅਤੇ ਸੁਖਜੀਤ ਸਿੰਘ ਸੁੱਖਾ ਬੈਸਟ ਰੇਡਰ ਚੁਣੇ  ¤ 270 ਪਸ਼ੂਆ ਦਾ ਮੁਫਤ ਇਲਾਜ ਕਰਕੇ ਦਵਾਈਆ ਦਿੱਤੀਆ  ¤ ਮੰਗੀ ਬੱਗਾ ਬੈਸਟ ਜਾਫੀ ਅਤੇ ਕੁਲਜੀਤਾ ਮਲਸੀਆ ਬੈਸਟ ਰੇਡਰ ਚੁਣੇ ਗਏ  ¤ ਸੌਦਾ ਸਾਧ ਕੇਸ ਦੀ ਸੁਣਵਾਈ ਮੌਕੇ ਸਿੱਖਾ ਨੂੰ ਬਠਿੰਡਾ ਅਦਾਲਤ ਵਿੱਚ ਪਹੁੰਚਣ ਦੀ ਅਪੀਲ  ¤ ਅਜ਼ਾਦ ਸਿੱਖ ਰਾਜ਼ ਸਭ ਕੌਮਾਂ ਅਤੇ ਧਰਮਾਂ ਨੂੰ ਨਾਲ ਲੈਂਦੇ ਹੋਏ ਹਰ ਕੀਮਤ ਤੇ ਕਾਇਮ ਕਰਾਂਗੇ : ਮਾਨ  ¤ ਪ੍ਰੋ. ਅੱਛਰੂ ਸਿੰਘ ਦੁਆਰਾ ਚਾਰਲਸ ਡਿਕਨਜ਼ ਦੇ ਅਨੁਵਾਦਤ ਦੋ ਨਾਵਲ ਡਾ. ਸਰਹਿੰਦੀ ਵਲੋਂ ਰਿਲੀਜ  ¤ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੀ.ਸੀ. ਆਹਲੂਵਾਲੀਆਂ ਨੂੰ ਹਟਾਉਣ ਲਈ ਬਾਦਲ ਤੇ ਮੱਕੜ ਨੂੰ ਹਦਾਇਤਾਂ ਜਾਰੀ ਕਰਨ : ਮਾਨ  ¤ ਵੈਟਨਰੀ ਯੂਨੀਵਰਸਿਟੀ ਦੇ ‘ਫੂਡ ਫੈਸਟੀਵਲ’ ਨੂੰ ਮਿਲਿਆ ਹੌਸਲਾ ਵਧਾਊ ਹੁੰਗਾਰਾ  ¤ ਅਕਾਲੀ ਦਲ ਨੇ ਕਿਸੇ ਡੇਰੇ ਤੋਂ ਵੋਟ ਨਹੀਂ ਮੰਗੀ : ਬਾਦਲ  ¤ ਬਾਲਗ ਬੇਟਾ-ਬੇਟੀ ਨੂੰ ਮਾਂ-ਬਾਪ ਦੇ ਘਰ ਵਿਚ ਰਹਿਣ ਲਈ ਸਹਿਮਤੀ ਜ਼ਰੂਰੀ  ¤ ਕੈਦੀ ਬੇਚੈਨ, ਡੀ. ਜੀ. ਪੀ. ਨੂੰ ਛੁੱਟੀਆਂ ਲਈ ਘੇਰਿਆ  ¤ ਗੋਧਰਾਕਾਂਡ : ਦੰਗਿਆਂ ਦੌਰਾਨ ਕਾਰਵਾਈ ਨਾ ਕਰਨ 'ਤੇ ਮੋਦੀ ਸਰਕਾਰ ਨੂੰ ਫਟਕਾਰ  ¤ ਕਾਦੀਆਂ ਦੇ ਕਈ ਥਾਂਵਾਂ ਤੇ ਕਾਦੀਆਂ ਪੁਲਿਸ ਵਲੋ ਨਾਕੇ  ¤ .  X7 News English :: X7 News Hindi :: X7 News Punjabi
News Category

ਕਟੜਵਾਦ
 

ਡਾ. ਜਸਵੀਰ ਸਿੰਘ ਆਹਲੂਵਾਲੀਆ ਨੇ ’ਵਰਸਿਟੀ ਦਾ ਮੁੜ ਅਹੁਦਾ ਸੰਭਾਲਿਆ ਪੰਥਕ ਜਥੇਬੰਦੀਆਂ ਵਲੋਂ ਐਕਸ਼ਨ ਪ੍ਰੋਗਰਾਮ ਲਈ ਲੁਧਿਆਣਾ ਵਿਖੇ ਮੀਟਿੰਗ ਅੱਜ, ਮਾਨ ਦਲ ਵਲੋਂ 10 ਫਰਵਰੀ ਨੂੰ ਯੂਨੀਵਰਸਿਟੀ ਅੱਗੇ ਧਰਨੇ ਦਾ ਐਲਾਨ

ਫਤਹਿਗੜ੍ਹ ਸਾਹਿਬ 8 ਫਰਵਰੀ (ਜਗਦੇਵ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਵੀਰ ਸਿੰਘ ਆਹਲੂਵਾਲੀਆ ਨੇ ਕੱਲ ਸ਼ਾਮੀ ਮੁੜ ਵੀ.ਸੀ. ਦੇ ਅਹੁਦੇ ਦਾ ਚਾਰਜ਼ ਸੰਭਾਲ ਲਿਆ। ਵਾਈਸ ਚਾਂਸਲਰ ਆਹਲੂਵਾਲੀਆ ਦੇ ਚਾਰਜ਼ ਸੰਭਾਲਣ ਦੀ ਖ਼ਬਰ ਮਿਲਣ ਉਪਰੰਤ ਸਿੱਖ ਹਲਕਿਆਂ ਵਿਚ ਜਿੱਥੇ ਜ਼ਬਰਦਸ਼ਤ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਵੱਖ-ਵੱਖ ਗਰਮ ਖਿਆਲੀ ਸਿੱਖ ...
Read Full Story


ਧੰਨ ਧੰਨ ਰਵਿਦਾਸ ਭਗਤ ਜੀ

-ਸਤਵਿੰਦਰ ਕੌਰ ਸੱਤੀ (ਕੈਲਗਰੀ) ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ...
Read Full Story


30 ਵਾਂ ਸਲਾਨਾਂ ਜਾਗਰਣ 23 ਅਕਤੁਬਰ ਨੂ ਸ਼ੁਰੂ

ਕਾਦੀਆਂ (ਤਾਰੀ) ਕਾਦੀਆਂ ਦੇ ਮੁਹੱਲਾ ਧਰਮਪੂੁਰਾ ਮੁਹਲੇ ਵਿਚ ਸਿਥਿਤ ਕ੍ਰਿਸ਼ਨਾ ਮੰਦਿਰ ਵਿਚ ਹਰ ਸਾਲ ਦੀ ਤਰਾਂ ਇਸ ਸਾਲ ਵੀ ਜਗਰਣ ਦੀਆਂ ਤਿਆਰੀਆਂ ਚਲ ਰਹੀਆਂ ਹਨ। ਇਸ ਜਾਗਰਣ ਵਿਚ ਅਮ੍ਰਿਤਸਰ ਤੋ ਮਸ਼ਹੁਰ ਪਾਰਟੀ ਸੁਨੀਲ ਸ਼ੀਲਾ ਮਹਾਮਾਈ ਦਾ ਗੁਣਗਾਣ ਕਰਨਗੇ। ਇਹ 30 ਵਾਂ ਜਾਗਰਣ ਨੋਜਵਾਨ ਬਜਰੰਗ ਬਲੀ ਸਭਾ ਵਲੋ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਹੋਰ ਜਾਨਕਾਰੀ ਦਿੰਦੀਆਂ ਸੁਰਿੰਦਰ ਛਾਬੜਾ ਨੇ ਕਿਹਾ ਕਿ 23 ਅਕਤੂਬਰ ਨੂ 12 ਵਜੇ ਸ਼੍ਰੀ ਬਾਲ ...
Read Full Story


ਜਨਮਦੀਨ ਦਿਆ ਬਹੁਤ ਬਹੁਤ ਬਧਾਇਆ

ਹਰਲੀਨ ਕੋਰ ਰੁਪਰਾਏ ਨੂੰ ਉਸ ਦੇ ਜਨਮਦੀਨ ਤੇ ਦੇ ਮਾਂ ਬਾਪ ਵਲ਼ੋ ਅਤੇ 7 ਸਟਾਰ ਨਿਉਜ ਵਲ਼ੋ ਉਸ ਦੇ ਜਨਮਦੀਨ ਦਿਆ ਬਹੁਤ ਬਹੁਤ ਬਧਾਇਆ ...
Read Full Story


ਆਸਟ੍ਰੇਲੀਆ ਪੰਜਾਬੀ ਚੋਰਾˆ ਤੇ ਵੇਸਵਾਵਾˆ ਦਾ ਘਰ

ਮੁਹਾਲੀ ਦੇ ਇਕ ਅਖਬਾਰ ਵਿਚ ਪਿਛਲੇ ਸਮੇਂ ਦੌਰਾਨ ਛਪਿਆ ਲੇਖ਼ ਪੜ੍ਹ ਕੇ ਲੱਗਦਾ ਤਾˆ ਨਹੀˆ ਕਿ ਡਾਕਟਰ ਹਰਸ਼ਿੰਦਰ ਕੌਰ ਇਸ ਕਾਬਲ ਹੈ ਕਿ ਉਸਨੂੰ *ਪੰਜਾਬਣ ਆਫ਼ ਦਾ ਯੀਅਰ* ਐਵਾਰਡ ਦਿੱਤਾ ਜਾਏ ḩ ਡਾਕਟਰ ਸਾਹਿਬਾ ਕੁੱਲ 15-20 ਦਿਨ ਲਈ ਆਸਟ੍ਰੇਲੀਆ ਵਿਖੇ ਸੈਰ ਸਪਾਟੇ ਲਈ ਆਏ ਸਨ, ਰੱਬ ਜਾਣੇ ਉਨ੍ਹਾˆ ਦੇ ਮਨ ‘ਚ ਸਾਡੇ ਖਿਲਾਫ਼ ਕਿੰਨਾˆ ਕੁ ਜ਼ਹਿਰ ਭਰਿਆ ਪਿਆ ਸੀ ਕਿ ਭਾਰਤ ਵਾਪਸ ਪੁੱਜ ਕੇ ਅਜਿਹੀ ਚੁਆਤੀ ਲਾਈ ਕਿ ਸਾਡੇ ਕਾਲਜਿਆˆ ਦੇ ਕੋਲੇ ਹੋ ਗਏ ḩ ਲੇਖ਼ ਲਿਖਣ ...
Read Full Story


ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 300 ਸਾਲਾ ਸੰਪੂਰਨਤਾ ਦਿਵਸ

ਮੁਕਤਸਰ ਦੀ ਜੰਗ ਜਿੱਤੇ ਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਲਵੇ ਦੀ ਧਰਤੀ ਸਾਬੋ ਕੀ ਤਲਵੰਡੀ ਵਿਖੇ ਮੁਬਾਰਕ ਚਰਨ ਪਾਏ ਅਤੇ ਆਪਣਾ ਕਮਰ ਕੱਸਾ ਖੋਲ੍ਹਿਆ। ਇਸ ਅਸਥਾਨ ਦਾ ਨਾਂ ਦਮਦਮਾ ਸਾਹਿਬ ਪ੍ਰਸਿੱਧ ਹੋ ਗਿਆ। ਮਾਲਵੇ ਦੀ ਧਰਤੀ ਤੋਂ ਗੁਰੂ ਸਾਹਿਬ ਨੇ ਬੇਅੰਤ ਵਰ ਦਿੱਤੇ। ਭਾਈ ਡੱਲੇ ਸਮੇਤ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿੱਚ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ...
Read Full Story


ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਸੰਦੇਸ਼

ਗੁਰੂ ਅਰਜਨ ਪਾਤਸ਼ਾਹ ਦੇ ਗੁਣ ਬੇਅੰਤ ਹਨ। ਪਰਉਪਕਾਰ ਤੇ ਸਿਫਤਾਂ ਵੀ ਬੇਸ਼ੁਮਾਰ ਹਨ। ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਧਰਮ ਦੇ ਇਤਿਹਾਸ ਵਿੱਚ ਦੇਸ਼ ਤੇ ਕੌਮ ਦੀ ਉਸਾਰੀ ਦੇ ਇਤਿਹਾਸ ਵਿੱਚ ਇੱਕ ਮਹਾਨ ਤੇ ਯੁੱਗ ਪਲਟਾਊ ਘਟਨਾ ਹੈ। ਪ੍ਰਸਿੱਧ ਇਤਿਹਾਸਕਾਰਾਂ ਅਨੁਸਾਰ ‘ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ’ ਮਨੁੱਖਤਾ ਦੇ ਇਤਿਹਾਸ ਵਿੱਚ ਇਨਕਲਾਬੀ ਮੋੜ ਦੀ ਸੂਚਕ ਹੈ। ਇਸ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਨਾਲ ਟੱਕਰ ਲੈਣਾ, ਅਕਾਲ ਪੁਰਖ ਦਾ ਭਾਣਾ ਸਿੱਧ ...
Read Full Story


ਗੁਰੂ ਹਰਿ ਗੋਬਿੰਦ ਸਾਹਿਬ ਜੀ

ਗੁਰੂ ਹਰਿ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਸੰਨ 1595 ਨੂੰ ਪਿੰਡ ਵਡਾਲੀ ਜ਼ਿਲ੍ਹਾਂ ਅੰਮ੍ਰਿਤਸਰ ਵਿਖੇ ਗੁਰੂ ਅਰਜਨ ਸਾਹਿਬ ਜੀ ਦੇ ਘਰ ਮਾਤਾ ਗੰਗਾ ਜੀ ਦੀ ਕੁੱਖੋਂ ਹੋਇਆ ਸੀ। ਗੁਰੂ ਹਰਿ ਗੋਬਿੰਦ ਸਾਹਿਬ ਜੀ ਦੀ ਬਚਪਨ ਵਿੱਚ ਪੜ੍ਹਾਈ ਲਿਖਾਈ ਭਾਈ ਗੁਰਦਾਸ ਜੀ ਤੇ ਬਾਬਾ ਬੁੱਢਾ ਜੀ ਨੇ ਕਰਵਾਈ। ਬਚਪਨ ਵਿੱਚ ਹੀ ਆਪ ਜੀ ਨੂੰ ਤਲਵਾਰ, ਨੇਜ਼ਾ, ਬੰਦੂਕ, ਘੋੜ ਸਵਾਰੀ ਆਦਿ ਦੀ ਸਿੱਖਿਆ ਬਾਬਾ ਬੁੱਢਾ ਜੀ ਨੇ ਦਿੱਤੀ। ਗੁਰਬਾਣੀ ਅਭਿਆਸ, ਗੁਰਮੁੱਖੀ, ...
Read Full Story


ਸੁਭਾਸ਼ ਚੰਦਰ ਬੋਸ ਦੀ ਧੀ "ਅਨੀਤਾ ਪਫ਼"

ਭਾਰਤ ਵਿਚ ਜਮਾਂ ਦੋ ਪਾਸ ਕਰਨ ਤੋਂ ਬਾਅਦ ਆਸਟਰੀਆ ਵਿਚ ਆਇਆ। ਇੱਥੇ ਜਰਮਨ ਬੋਲੀ ਸਿਖ ਕੇ ਉਚੀ ਪੜ੍ਹਾਈ ਕੀਤੀ। ਅੱਜ ਕਲ੍ਹ ਬਤੌਰ ਲੇਖਾਪਾਲ (ਅਕਾਊਂਟੈਂਟ) ਕੰਮ ਕਰ ਰਿਹਾ ਹੈ। ਇਸ ਦੇ ਨਾਲ ਨਾਲ ਹਰਦੀਪ ਨੂੰ ਪੰਜਾਬੀ ਲਿਖਣ ਦਾ ਵੀ ਸ਼ੌਕ ਹੈ। ਆਸਟਰੀਆ ਤੋਂ ਸੰਪਾਦਿਤ ਦੋ ਮਾਸਿਕ ਪੱਤਰ "ਕਲਾਕਾਰਾਂ ਨਾਲ ਰਾਬਤਾ" ਵਿਚ ਇਨ੍ਹਾ ਦੇ ਲੇਖ ਅਕਸਰ ਛਪਦੇ ਰਹਿੰਦੇ ਹਨ। ਹਰਦੀਪ ਦਾ ਸੁਭਾਸ਼ ਚੰਦਰ ਬੋਸ ਬਾਰੇ ਇਹ ਖੋਜ ਭਰਿਆ ਲੇਖ ਪਾਠਕਾਂ ਲਈ ਹਾਜ਼ਰ ਹੈ। ਇਹ ...
Read Full Story


ਲੌਂਗੋਵਾਲ ਅਤੇ ਪ੍ਰਿਥਵੀ ਰਾਜ ਚੌਹਾਨ ਦਾ ਖਾਨਦਾਨ

ਪੰਜਾਬ ਦੇ ਵਿਦਵਾਨਾਂ ਨੇ ''ਪੰਜਾਬੀ ਸਾਹਿਤ ਸਮੀਖਿਆ ਬੋਰਡ'' ਦੀ ਛਤਰ ਛਾਇਆ ਹੇਠ ਪਿੰਡ ਲੌਂਗੋਵਾਲ ਦੇ ਪ੍ਰਸਿੱਧ ਸਾਹਿਤਕਾਰ ਅਤੇ ਇਤਿਹਾਸਕਾਰ ਗਿਆਨੀ ਗਿਆਨ ਸਿੰਘ ਜੀ ਬਾਰੇ 1960 ਈਸਵੀ ਵਿਚ ਇਕ ਖੋਜ ਭਰਪੂਰ ਪੁਸਤਕ ਛਾਪੀ ਅਤੇ ਲੌਂਗੋਵਾਲ ਵਿਚ ਇਸ ਪੁਸਤਕ ਨੂੰ ਪੰਜਾਬ ਦੇ ਸਿੱਖਿਆ ਤੇ ਭਾਸ਼ਾ ਮੰਤਰੀ ਪੰਡਿਤ ਅਮਰ ਨਾਥ ਵਿਦਿਆਲੰਕਾਰ ਜੀ ਨੇ ਰਿਲੀਜ਼ ਕੀਤਾ। ਇਸ ਪੁਸਤਕ ਵਿਚ 'ਦੁਲੱਟ' ਵੰਸ਼ ਦਾ ਪਿਛਵਾੜਾ ਦੱਸਦਿਆਂ ਮਾਲਵੇ ਦੇ ਪ੍ਰਸਿੱਧ ਖੋਜਕਾਰ ...
Read Full Story


ਹਿੰਦੁਸਤਾਨ ਦੇ ਇਤਿਹਾਸ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਮੁਨਾਸਿਬ ਜਗ੍ਹਾ - ਅਭੈ ਸਿੰਘ

ਪੰਜਾਬ ਸਰਕਾਰ ਵਲੋਂ ਮਹਾਰਜਾ ਰਣਜੀਤ ਸਿੰਘ ਦੀ ਤਾਜਪੋਸ਼ੀ ਦਾ ਦੋ ਸੌਵਾਂ ਸਾਲ ਮਨਾਉਣ ਦੇ ਫੈਸਲ਼ੇ ਬਾਰੇ ਕਾਫੀ ਪ੍ਰਤੀਕਰਮ ਹੋਇਆ ਹੈ। ਕੁਝ ਲੋਕ ਉਸ ਨੂੰ ਮਹਾਨ ਸ਼ਹਿਨਸ਼ਾਹ, ਧਰਮ ਨਿਰਪਖ, ਲੋਕ ਰਾਜ ਦਾ ਸਮਰਥਕ, ਦਿਆਲੂ ਤੇ ਸਿਖ ਨਾਇਕ ਗਿਣਦੇ ਹਨ। ਦੂਜੇ ਪਾਸੇ ਕੁਝ ਲੋਕ ਉਸ ਦੀ ਤਾਜਪੋਸ਼ੀ ਦਾ ਦਿਨ ਇਹ ਕਹਿ ਕੇ ਮਨਾਉਣ ਦਾ ਵਿਰੋਧ ਕਰਦੇ ਹਨ ਕਿ ਉਹ ਸਿਖ ਰਵਾਇਤਾਂ ਦਾ ਪਾਲਣਹਾਰ ਨਹੀਂ ਸੀ। ਉਹ ਕਈ ਵਿਅਕਤੀਗਤ ਕਮਜ਼ੋਰੀਆਂ ਦਾ ਮਾਲਕ ਸੀ। ਦਰਅਸਲ ਅਸੀਂ ...
Read Full Story


ਦਿੱਲੀ ਉਪਰ ਸਿੱਖਾਂ ਦਾ ਅਧਿਕਾਰ ਅਤੇ ਗੁਰਦੁਆਰਿਆਂ ਦੀ ਉਸਾਰੀ

ਮੁਗਲ ਬਾਦਸ਼ਾਹ ਔਰੰਗਜ਼ੇਬ ਦੀ ਮੌਤ ਤੋਂ ਬਾਅਦ ਮੁਗਲ ਸਾਮਰਾਜ ਦਾ ਪਤਨ ਹੋਣਾ ਸ਼ੁਰੂ ਹੋਣ ਨਾਲ ਭਾਰਤ ਵਿੱਚ ਵੱਖ-ਵੱਖ ਤਾਕਤਾਂ ਨੇ ਸਿਰ ਚੁੱਕਣਾ ਸ਼ੁਰੂ ਕਰ ਦਿੱਤਾ। ਔਰੰਗਜ਼ੇਬ ਦੀ ਮੌਤ ਤੋਂ ਬਾਅਦ ਉਸ ਦਾ ਵੱਡਾ ਪੁੱਤਰ ਬਹਾਦਰ ਸ਼ਾਹ ਜ਼ਫਰ (1707-1712) ਉਤਰਾਅਧਿਕਾਰੀ ਬਣਿਆ। ਰਾਜਗੱਦੀ ਪ੍ਰਾਪਤ ਕਰਨ ਸਮੇਂ ਉਹ ਵਡੇਰੀ ਉਮਰ ਦਾ ਸੀ ਅਤੇ ਰਾਜ ਸਬੰਧੀ ਫੈਸਲੇ ਲੈਣ, ਪ੍ਰਸ਼ਾਸਨ ਚਲਾਉਣ ਵਿੱਚ ਢਿੱਲਾ ਅਤੇ ਆਲਸੀ ਮੰਨਿਆ ਜਾਂਦਾ ਸੀ। ਇਸ ਕਰਕੇ ਹੀ ਲੋਕ ਉਸ ਨੂੰ ...
Read Full Story


ਹੇਮਕੁੰਟ ਪਰਬਤ ਹੈ ਕਹਾਂ?-ਸਰਵਜੀਤ ਸਿੰਘ ਸੈਕਰਾਮੈਂਟੋ

ਪਾਰਕ ਵਿਚ ਬੈਠਿਆਂ ਇਕ ਸੱਜਣ ਨੇ, ਇਸੇ ਸਾਲ ਜੁਲਾਈ ਦੇ ਮਹੀਨੇ ਵਿਚ ਕੀਤੀ ਆਪਣੀ ਹੇਮਕੁੰਟ ਦੀ ਯਾਤਰਾ ਦਾ ਵਿਖਿਆਨ ਅਜੇਹੇ ਤਰੀਕੇ ਨਾਲ ਕੀਤਾ ਕਿ ਮੈਨੂੰ ਇਸ ਤਰ੍ਹਾਂ ਮਹਿਸੂਸ ਹੋ ਰਿਹਾ ਸੀ ਜਿਵੇਂ ਮੈਂ ਖੁਦ ਹੀ ਯਾਤਰਾ ਕਰ ਰਿਹਾ ਹੋਵਾਂ। ਜਿਥੇ ਉਸ ਨੇ ਰਸਤੇ ‘ਚ ਉਪਲਭਦ ਸਹੂਲਤਾਂ ਅਤੇ ਸ਼ਰਧਾਲੂਆਂ ਵਲੋਂ ਯਾਤਰੀਆਂ ਦੀ ਕੀਤੀ ਜਾਂਦੀ ਸੇਵਾ ਦਾ ਜਿਕਰ ਕੀਤਾ ਉੱਥੇ ਹੀ ਉਸ ਨੇ ਦੁਕਾਨਦਾਰਾਂ ਵਲੋ ਕੀਤੀ ਜਾਂਦੀ ਲੁਟ ਬਾਰੇ ਜਾਣਕਾਰੀ ਵੀ ਦਿੱਤੀ। ...
Read Full Story


ਸਾਹਿਬਜ਼ਾਦਾ ਅਜੀਤ ਸਿੰਘ ਜੀ ਦੀ ਸ਼ਹੀਦੀ

ਆਨੰਦਪੁਰ ਤੋਂ ਆਉਂਦੇ ਹੋਏ ਸਰਸਾ ਨਦੀ ਕਿਨਾਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਪਣੇ ਕਈ ਸਿੰਘਾਂ ਅਤੇ ਪਰਿਵਾਰ ਤੋਂ ਵਿਛੋੜਾ ਹੋ ਗਿਆ। ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਿਹ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਨੂੰ ਲੈ ਕੇ ਗੰਗੂ ਨਾਲ ਚਲੇ ਗਏ ਅਤੇ 40 ਸਿੰਘਾਂ ਸਮੇਤ ਸੱਚੇ ਪਾਤਿਸ਼ਾਹ ਨੇ ਆਪਣੇ ਵੱਡੇ ਸਾਹਿਬਜ਼ਾਦਿਆਂ ਨਾਲ ਚਮਕੌਰ ਦੀ ਗੜ੍ਹੀ ਵੱਲ ਨੂੰ ਚਾਲੇ ਪਾਏ। ਚਮਕੌਰ ਦੇ ਯੁੱਧ ਵਿੱਚ ਸਿੰਘਾਂ ਨੂੰ ਇੱਕ-ਇੱਕ ਕਰਕੇ ...
Read Full Story


ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੀ ਸ਼ਹੀਦੀ

ਬਾਬਾ ਜੁਝਾਰ ਸਿੰਘ ਨੇ ਆਪਣੇ ਵੱਡੇ ਵੀਰ ਸਾਹਿਬਜ਼ਾਦਾ ਅਜੀਤ ਸਿੰਘ ਨੂੰ ਸੂਰਮੇ ਦੀ ਤਰ੍ਹਾਂ ਸ਼ਹੀਦ ਹੁੰਦੇ ਵੇਖ ਕੇ ਹੱਥ ਜੋੜ ਕੇ ਪਿਤਾ ਜੀ ਅੱਗੇ ਬੇਨਤੀ ਕੀਤੀ ਕਿ ਉਸ ਨੂੰ ਵੀ ਵੱਡੇ ਵੀਰ ਦੀ ਤਰ੍ਹਾਂ ਰਣ-ਭੂਮੀ ਵਿੱਚ ਜਾ ਕੇ ਵੈਰੀਆਂ ਨਾਲ ਜੂਝਣ ਦੀ ਆਗਿਆ ਦਿੱਤੀ ਜਾਵੇ। ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬੜੀ ਪ੍ਰਸੰਨਤਾ ਨਾਲ ਪੁੱਤਰ ਨੂੰ ਆਗਿਆ ਦੇ ਦਿੱਤੀ ਅਤੇ ਵੱਡੇ ਸਾਹਿਬਜ਼ਾਦੇ ਵਾਂਗ ਛੋਟੇ ਸਾਹਿਬਜ਼ਾਦੇ ਨੂੰ ਵੀ ਆਪਣੇ ਹੱਥੀਂ ...
Read Full Story


ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ

ਜਦੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਛੱਡਿਆ ਤਾਂ ਮੁਗਲਾਂ ਨੇ ਹਮਲਾ ਕਰ ਦਿੱਤਾ, ਇਸ ਦੌਰਾਨ ਬਹੁਤ ਸਾਰੇ ਸਿੰਘ ਅਤੇ ਸਾਰਾ ਪਰਿਵਾਰ ਗੁਰੂ ਜੀ ਤੋਂ ਵਿਛੜ ਗਿਆ। ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੂੰ ਗੰਗੂ ਰਸੋਈਆ ਆਪਣੇ ਨਾਲ ਆਪਣੇ ਘਰ ਲੈ ਆਇਆ। ਆਨੰਦਪੁਰ ਤੋਂ ਚੱਲਣ ਲੱਗੇ ਮਾਤਾ ਗੁਜਰੀ ਜੀ ਨੇ ਕੁਝ ਗਹਿਣੇ,ਹੀਰੇ-ਜਵਾਰਤ ਅਤੇ ਮੋਹਰਾਂ ਇੱਕ ਗੰਢ ਵਿੱਚ ਬੰਨ੍ਹ ...
Read Full Story


ਧੰਨ ਗੁਰੂ ਗੋਬਿੰਦ, ਧੰਨ ਪੰਜ ਪਿਆਰੇ

ਸਿੱਖ ਧਰਮ ਦੇ ਇਤਿਹਾਸ ਵਿੱਚ ਪੰਜਾਂ ਪਿਆਰਿਆਂ ਦੀ ਭੂਮਿਕਾ ਬਹੁਤ ਹੀ ਪ੍ਰਮੁੱਖ ਹੈ, ਕਿਉਂਕਿ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਹਨਾਂ ਪੰਜਾ ਨੂੰ "ਪਿਆਰਿਆਂ" ਦਾ ਮਾਣ ਤਾਂ ਦਿੱਤਾ ਹੀ ਹੈ ਨਾਲ ਹੀ ਇਹਨਾਂ ਨੂੰ ਅੰਮ੍ਰਿਤ ਦੀ ਪਹੁਲ ਵੀ ਸਭ ਤੋਂ ਪਹਿਲਾਂ ਦਿੱਤੀ ਅਤੇ ਗੁਰੂ ਸਾਹਿਬ ਜੀ ਨੇ ਖਾਲਸਾ ਹੋਣ ਦਾ ਮਾਣ ਬਖਸ਼ਿਆ ਅਤੇ ਕਿਹਾ ਇਹਨਾਂ ਦਾ ਹੁਕਮ ਮੈਨੂੰ ਸਦਾ ਪਰਵਾਨ ਹੋਵੇਗਾ। ਇਹ ਪੰਜ ਪਿਆਰੇ ਸਨ ਭਾਈ ਸਾਹਿਬ ਭਾਈ ਦਇਆ ਸਿੰਘ ਜੀ, ਭਾਈ ...
Read Full Story


ਖੁਸ਼ੀਆਂ ਅਤੇ ਮੇਲ-ਮਿਲਾਪ ਦਾ ਤਿਉਹਾਰ ਲੋਹੜੀ

ਪੰਜਾਬ ਇੱਕ ਅਜਿਹਾ ਰਾਜ ਹੈ, ਜਿੱਥੇ ਹਰ ਤੀਜੇ ਦਿਨ ਕੋਈ ਨਾ ਕੋਈ ਤਿਉਹਾਰ ਮਨਾਇਆ ਜਾਂਦਾ ਹੈ। ਪੰਜਾਬੀ ਦੁਨੀਆ ਵਿੱਚ ਜਿੱਥੇ ਆਪਣੀ ਅਲੱਗ ਪਹਿਚਾਣ ਰੱਖਦੇ ਹਨ, ਉੱਥੇ ਹੀ ਪੰਜਾਬ ਦੇ ਤਿਉਹਾਰਾਂ ਦੀ ਵੀ ਦੁਨੀਆ ਵਿੱਚ ਆਪਣੀ ਇੱਕ ਅਲੱਗ ਥਾਂ ਹੈ। ਸਾਲ ਦੀਆਂ ਸਾਰੀਆਂ ਰੁੱਤਾਂ ਵਿੱਚ ਕਈ ਤਰ੍ਹਾਂ ਦੇ ਛੋਟੇ-ਵੱਡੇ ਤਿਉਹਾਰ ਮਨਾਏ ਜਾਂਦੇ ਹਨ, ਜਿਹਨਾਂ ਚੋਂ ਇੱਕ ਪ੍ਰਮੁੱਖ ਤਿਉਹਾਰ ਲੋਹੜੀ ਹੈ ਜੋ ਬਸੰਤ ਦੀ ਸ਼ੁਰੂਆਤ ਦੇ ਨਾਲ 13 ਜਨਵਰੀ, ਪੋਹ ਮਹੀਨੇ ...
Read Full Story


"ਬੱਸ ਏਕ ਹਿੰਦ ਮੇਂ ਤੀਰਥ ਹੈ ਯਾਤਰਾ ਕੇ ਲਿਏ, ਕਟਵਾ ਦਿਏ ਬਾਪ ਨੇ ਬੱਚੇ ਜਹਾਂ ਪਰਵਰਦਿਗਾਰ ਕੇ ਲਿਏ"

ਇਹ ਲਫਜ਼ ਕਿਸੇ ਸ਼ਾਇਰ ਨੇ ਦੱਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਬਾਰੇ ਬਿਲਕੁੱਲ ਢੁੱਕਵੇਂ ਕਹੇ ਹਨ।ਉਹ ਮਹਾਨ ਸਰਬੰਸ ਦਾਨੀ ਸਨ ਜਿੰਨ੍ਹਾਂ ਨੇ ਆਪਣੀ ਕੁੱਲ ਨੂੰ ਵੀ ਧਰਮ ਦੇ ਰਾਹ 'ਤੇ ਕੁਰਬਾਨ ਕਰ ਦਿੱਤਾ। ਲੜ੍ਹਾਈ ਵਿਚ ਅਤੇ ਕੰਧਾਂ ਵਿਚ ਚਿਣਵਾਏ ਜਾਣ ਕਰਕੇ ਆਪਣੇ ਪੁੱਤਾਂ ਨੂੰ ਗੁਆਉਣ ਵਾਲੇ ਗੁਰੂ ਗੋਬਿੰਦ ਸਿੰਘ ਨੇ ਸਦਾ ਲੋਕਾਂ ਦੇ ਭਲੇ ਬਾਰੇ ਹੀ ਸੋਚਿਆ ਅਤੇ ਧਰਮ ਦਾ ਰਾਹ ਨਹੀਂ ਛੱਡਿਆ। ਉਹਨਾਂ ਦੀਆਂ ਇਹਨਾਂ ਲਾਸਾਣੀ ...
Read Full Story


ਬਾਬਾ ਬੰਦਾ ਸਿੰਘ ਬਹਾਦਰ : ਸਿੱਖਾਂ ਦਾ ਪਹਿਲਾ ਬਾਦਸ਼ਾਹ

ਸਿੱਖ ਇਤਿਹਾਸ ਅਜਿਹੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ, ਜਿਨ੍ਹਾਂ ਦੇਸ਼ ਧਰਮ ਤੇ ਕੌਮ ਦੀ ਖਾਤਰ ਹੱਸ-ਹੱਸ ਕੇ ਜੀਵਨ ਵਾਰਿਆ, ਸੀਸ ਤਲੀ 'ਤੇ ਧਰ ਕੇ ਮੈਦਾਨ 'ਚ ਜੂਝੇ ਅਤੇ ਜੰਗ ਦੇ ਮੈਦਾਨ 'ਚ ਦੁਸ਼ਮਣਾਂ ਦੇ ਆਹੂ ਵੀ ਲਾਹੇ। ਪਰ ਜੋ ਇਤਿਹਾਸ ਲਾਸਾਨੀ ਯੋਧੇ ਤੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸਿਰਜਿਆ, ਉਸ ਦਾ ਕੋਈ ਸਾਨੀ ਨਹੀਂ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਬਖਸ਼ਿਸ਼ ਸਦਕਾ ਬਾਬਾ ਬੰਦਾ ਸਿੰਘ ਬਹਾਦਰ ਨੇ ...
Read Full Story

1 2 3 > >>
Total Views: 9204

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation