punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਸਾਇਰਸ ਨੇ ਛੇਵਾਂ ਟੈਟੂ ਬਣਵਾਇਆ


Date: May 19, 2011
Print This Story. Mail this to friend.

ਲੰਦਨ, 18 ਮਈ (ਪ,ਪ)¸



ਗਾਇਕਾ ਮਾਇਲ ਸਾਇਰਸ ਇਨ੍ਹੀਂ ਦਿਨੀਂ ਬ੍ਰਾਜ਼ੀਲ ਵਿਚ ਹੈ। ਉਨ੍ਹਾਂ ਨੇ ਉਥੇ ਦੀਆਂ ਯਾਦਾਂ ਨੂੰ ਸਜਾਉਣ ਲਈ ਇਕ ਟੈਟੂ ਬਣਵਾਇਆ ਹੈ। ਸਾਇਰਸ ਦੇ ਸਰੀਰ ‘ਤੇ ਇਹ ਛੇਵਾਂ ਟੈਟੂ ਹੈ। ਸਾਇਰਸ ਨੇ ਬ੍ਰਾਜੀਲੀਆਈ ਟੈਟੂ ਕਲਾਕਾਰ ਫੈਬੀਓ ਸੈਟੋਰੀ ਦੇ ਨਾਲ ਖਿੱਚੀਆਂ ਆਪਣੀਆਂ ਕੁਝ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਸਾਇਰਸ ਦੀ ਸੱਜੀ ਬਾਂਹ ‘ਤੇ ਇਕ ਟੈਟੂ ਬਣਿਆ ਹੋਇਆ ਹੈ। ਉਥੇ ਉਸ ਦੇ ਦੋਸਤਾਂ ਨੇ ਵੀ ਆਪਣੇ ਸਰੀਰ ‘ਤੇ ਟੈਟੂ ਬਣਵਾਏ। ਉਂਝ ਤਸਵੀਰਾਂ ਤੋਂ 18 ਸਾਲਾ ਸਾਇਰਸ ਦੀ ਬਾਂਹ ‘ਤੇ ਸਜੇ ਇਸ ਟੈਟੂ ਦਾ ਡਿਜ਼ਾਈਨ ਸਪੱਸ਼ਟ ਨਹੀਂ ਹੋ ਸਕਿਆ ਹੈ। ‘ਹਾਨਾ ਮੋਂਟਾਨਾ’ ਸ਼ੋਅ ਦੀ ਸਾਬਕਾ ਕਲਾਕਾਰ ਸਾਇਰਸ ਪਿਛਲੇ ਹਫਤੇ ਤੋਂ ਰੀਓ ਡੀ ਜੇਨੇਰੀਓ ਵਿਚ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਸਮਾਂ ਬਿਤਾ ਰਹੀ ਹੈ।



Total Views: 17663

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation