punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਸਲਮਾਨ ਬਣਿਆ ‘ਚਿੱਲਰ ਪਾਰਟੀ’ ਦਾ ਕੋ-ਪ੍ਰੋਡਿਊਸਰ


Date: May 23, 2011
Print This Story. Mail this to friend.

ਮੁੰਬਈ, 22 ਮਈ (ਏਜੰਸੀਆਂ)¸



ਬਾਲੀਵੁੱਡ ‘ਚ ਆਪਣੀ ਧਾਕ ਜਮਾ ਚੁੱਕਾ ਸਲਮਾਨ ਖ਼ਾਨ ਹੁਣ ਪ੍ਰੋਡਕਸ਼ਨ ਦੇ ਖੇਤਰ ‘ਚ ਵੀ ਕਿਸਮਤ ਅਜ਼ਮਾ ਰਿਹਾ ਹੈ। ਸਲਮਾਨ ਫ਼ਿਲਮ ‘ਚਿੱਲਰ ਪਾਰਟੀ’ ਵਿਚ ਬਤੌਰ ਕੋ-ਪ੍ਰੋਡਿਊਸਰ ਆਪਣਾ ਹੱਥ ਅਜ਼ਮਾ ਰਿਹਾ ਹੈ। ਇਹ ਬੱਚਿਆਂ ਦੀ ਫ਼ਿਲਮ ਹੈ, ਜਿਸਦੀ ਰਿਲੀਜ਼ ‘ਚ ਸਲਮਾਨ ਵੱਧ-ਚੜ੍ਹ ਕੇ ਹਿੱਸਾ ਲੈ ਰਿਹਾ ਹੈ। ਸਲਮਾਨ ਫ਼ਿਲਮ ਦੇ ਪ੍ਰਾਜੈਕਟ ‘ਚ ਸ਼ਾਮਲ ਹੋ ਕੇ ਬਹੁਤ ਖੁਸ਼ ਹੈ ਕਿਉਂਕਿ ਜਦੋਂ ਸਲਮਾਨ ਨੇ ਫ਼ਿਲਮ ਦੇਖੀ ਤਾਂ ਉਸਨੂੰ ਇਹ ਕਾਫੀ ਪਸੰਦ ਆਈ ਸੀ। ਸਲਮਾਨ ਸਭ ਤੋਂ ਜ਼ਿਆਦਾ ਫ਼ਿਲਮ ਦੀ ਮਾਰਕੀਟਿੰਗ ਅਤੇ ਰਿਲੀਜ਼ ‘ਚ ਦਿਲਚਸਪੀ ਲੈ ਰਿਹਾ ਹੈ। ਇਸ ਫ਼ਿਲਮ ‘ਚ ਬੱਚਿਆਂ ਲਈ ਕਾਮੇਡੀ ਦਾ ਭਰਪੂਰ ਤੜਕਾ ਹੈ। ਫ਼ਿਲਮ ਚਿੱਲਰ ਪਾਰਟੀ ਦੇ ਇਕ ਗਾਣੇ ‘ਚ ਰਣਬੀਰ ਕਪੂਰ ਨੇ ਆਈਟਮ ਸੌਂਗ ਵੀ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਅਭਿਨੇਤਾ ਨੇ ਇਕ ਆਈਟਮ ਸੌਂਗ ਕੀਤਾ ਹੈ। ਫ਼ਿਲਮ ਦੇ ਨਿਰਦੇਸ਼ਨ ਨੀਤੇਸ਼ ਤਿਵਾਰੀ ਤੇ ਵਿਕਾਸ ਬਹਿਲ ਦਾ ਕਹਿਣਾ ਹੈ ਕਿ ਫ਼ਿਲਮ ‘ਚ ਸਲਮਾਨ ਦਾ ਸਾਥ ਹੋਣਾ ਸਾਡੇ ਲਈ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ।



Total Views: 17698

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation