punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਭਾਰਤ ਨੂੰ ਹਰਾ ਸਕਦੀ ਹੈ ਸਾਡੀ ਆਲ ਰਾਊਂਡ ਟੀਮ


Date: May 28, 2011
Print This Story. Mail this to friend.

ਦੁਬਈ, 27 ਮਈ (ਪ,ਪ)-



ਇੰਗਲੈਂਡ ਦੇ ਓਪਨਰ ਬੱਲੇਬਾਜ਼ ਜੋਨਾਥਨ ਟ੍ਰਾਟ ਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਟੀਮ ਆਉਣ ਵਾਲੀ ਲੜੀ ‘ਚ ਭਾਰਤ ਨੂੰ ਹਰਾ ਸਕਦੀ ਹੈ। ਟ੍ਰਾਟ ਨੇ ਆਈ. ਸੀ. ਸੀ. ਕ੍ਰਿਕਟ ਵਰਲਡ ਰੇਡੀਓ ਸ਼ੋਅ ‘ਚ ਕਿਹਾ ਕਿ ਮੇਰਾ ਮੰਨਣਾ ਹੈ ਕਿ ਸਾਡੇ ਕੋਲ ਚੰਗੀ ਆਲ ਰਾਊਂਡ ਟੀਮ ਹੈ ਜੋ ਦੁਨੀਆ ਦੀ ਨੰਬਰ ਇਕ ਟੀਮ ਭਾਰਤ ਨੂੰ ਹਰਾ ਸਕਦੀ ਹੈ। ਖਿਡਾਰੀਆਂ ਅਤੇ ਕ੍ਰਿਕਟ ਪ੍ਰੇਮੀਆਂ ਲਈ ਗਰਮੀਆਂ ਦਾ ਇਹ ਸੀਜ਼ਨ ਕਾਫੀ ਮਨੋਰੰਜਕ ਹੋਵੇਗਾ। ਭਾਰਤੀ ਟੀਮ ਅਜੇ ਟੈਸਟ ਕ੍ਰਿਕਟ ‘ਚ ਟਾਪ ‘ਤੇ ਕਾਬਜ਼ ਹੈ ਜਦੋਂਕਿ ਐਂਡ੍ਰਿਯੂ ਸਟ੍ਰਾਸ ਦੀ ਅਗਵਾਈ ਵਾਲੀ ਇੰਗਲੈਂਡ ਟੀਮ ਤੀਜੇ ਨੰਬਰ ‘ਤੇ ਹੈ।



Total Views: 17734

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation