punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਮੇਰੇ ਕੋਲ ਖੁਦ ਨੂੰ ਸਾਬਿਤ ਕਰਨ ਦਾ ਮੌਕਾ


Date: May 28, 2011
Print This Story. Mail this to friend.

ਦੁਬਈ, 27 ਮਈ (ਪ,ਪ)-



ਵੈਸਟਇੰਡੀਜ਼ ਦੌਰੇ ਲਈ ਕੌਮੀ ਟੀਮ ‘ਚ ਵਾਪਸੀ ਕਰਨ ਵਾਲਾ ਵਿਕਟਕੀਪਰ ਬੱਲੇਬਾਜ਼ ਪਾਰਥਿਵ ਪਟੇਲ ਟੀਮ ‘ਚ ਆਪਣੀ ਜਗ੍ਹਾ ਪੱਕੀ ਕਰਨ ਲਈ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣਾ ਚਾਹੁੰਦਾ ਹੈ। ਪਾਰਥਿਵ ਨੇ ਕਿਹਾ ਕਿ ਹੁਣ ਮੇਰੇ ਕੋਲ ਖੁਦ ਨੂੰ ਸਾਬਿਤ ਕਰਨ ਦਾ ਮੌਕਾ ਹੈ। ਮਹਿੰਦਰ ਸਿੰਘ ਧੋਨੀ ਨੇ ਜੋ ਕੁਝ ਹਾਸਲ ਕੀਤਾ ਹੈ, ਉਹ ਉਸਦਾ ਹੱਕਦਾਰ ਸੀ। ਉਹ ਭਾਰਤ ਦੇ ਸਭ ਤੋਂ ਵਧੀਆ ਕਪਤਾਨਾਂ ‘ਚੋਂ ਇਕ ਹੈ। ਇਸ ਵਿਕਟਕੀਪਰ ਨੇ ਮੰਨਿਆ ਕਿ ਉਹ ਵੈਸਟਇੰਡੀਜ਼ ਦੌਰੇ ਤੋਂ ਬਾਅਦ ਆਪਣੇ ਅਗਲੇ ਪ੍ਰੋਗਰਾਮ ਬਾਰੇ ਨਹੀਂ ਸੋਚ ਰਿਹਾ ਪਰ ਉਸਨੇ ਸਾਫ ਕੀਤਾ ਕਿ 2002 ‘ਚ ਟੈਸਟ ਕ੍ਰਿਕਟ ਦੀ ਸ਼ੁਰੂਆਤ ਕਰਨ ਤੋਂ ਬਾਅਦ ਉਸਨੇ ਕਾਫੀ ਅਨੁਭਵ ਹਾਸਲ ਕੀਤਾ। ਉਸ ਨੇ ਆਈ. ਸੀ. ਸੀ. ਕ੍ਰਿਕਟ ਵਰਲਡ ਰੇਡੀਓ ਸ਼ੋਅ ‘ਚ ਕਿਹਾ ਕਿ ਜਦੋਂ ਮੈਂ ਪਹਿਲੀ ਵਾਰ ਟੀਮ ‘ਚ ਆਇਆ ਸੀ ਤਾਂ ਕਾਫੀ ਯੁਵਾ ਸੀ ਪਰ ਹੁਣ ਮੈਂ ਘਰੇਲੂ ਕ੍ਰਿਕਟ ‘ਚ ਲਗਾਤਾਰ ਚੰਗਾ ਸਕੋਰ ਬਣਾਉਣ ਕਾਰਨ ਆਤਮਵਿਸ਼ਵਾਸ ਨਾਲ ਭਰਿਆ ਹਾਂ।



Total Views: 17736

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation