punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ


Date: Jan 10, 2012
Print This Story. Mail this to friend.

ਜੰਮੂ, 9 ਜਨਵਰੀ

ਸਿੰਬਲ ਕੈਂਪ ’ਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ (ਫੋਟੋ : ਸਰਬਜੀਤ ਸਿੰਘ)

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਵਸ ਦੇ ਸਬੰਧ ’ਚ ਸਰਹੱਦੀ ਇਲਾਕੇ ਆਰ.ਐਸਪੁਰਾ ਦੇ ਪਿੰਡ ਸਿੰਬਲ ਕੈਂਪ ਵਾਰਡ ਨੰਬਰ ਪੰਜ ਤੋਂ ਸਵੇਰੇ ਨਗਰ ਕੀਰਤਨ ਸਜਾਇਆ ਗਿਆ ਜੋ ਦੇਰ ਸ਼ਾਮ ਗੁਰਦੁਆਰਾ ਸਿੰਘ ਸਭਾ ਇੰਦਰਾ ਨਗਰ ਪਹੁੰਚਿਆ। ਨਗਰ ਕੀਰਤਨ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਸ਼ਾਮਲ ਹੋਏ । ਇਸ ਮੌਕੇ ਸਾਰੀ ਤਿਆਰੀ ਸਿੱਖ ਨੌਜਵਾਨ ਸਭਾ ਸਿੰਬਲ ਕੈਂਪ ਵੱਲੋਂ ਕੀਤੀ ਗਈ। ਨਗਰ ਕੀਰਤਲ ਦੌਰਾਨ ਕੀਰਤਨੀ ਜੱਥੇ ਅਤੇ ਗੱਤਕਾ ਪਾਰਟੀਆਂ ਸ਼ਾਮਲ ਹੋਈਆਂ। ਤਰਨਤਾਰਨ (ਅੰਮ੍ਰਿਤਸਰ) ਤੋਂ ਆਈ ਬੀਰ ਖਾਲਸਾ ਦਲ ਦੀ ਗਤਕਾ ਪਾਰਟੀ ਨੇ ਇਸ ਮੌਕੇ ਗਤਕੇ ਦੇ ਕਰਤਬ ਦਿਖਾਏ। ਇਹ ਨਗਰ ਕੀਰਤਨ ਸਿੰਬਲ ਮੌੜ, ਟਾਹਲੀ ਮੌੜ, ਪਟੜੀ, ਮੀਰਾ ਸਾਹਿਬ, ਬ੍ਰਿਜ ਨਗਰ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਇੰਦਰਾ ਨਗਰ ਵਿਖੇ ਸਮਾਪਤ ਹੋਇਆ ਜਿੱਥੇ ਰਿਆਸਤ ਦੇ ਕੈਬਨਿਟ ਮੰਤਰੀ ਰਮਨ ਭੱਲਾ ਸਵਾਗਤ ਲਈ ਪਹੁੰਚੇ ਹੋਏ ਸਨ। ਇਸ ਮੌਕੇ ਪੁਲੀਸ ਨੇ ਸੁਰੱਖਿਆ ਵਿਵਸਥਾ ਦੇ ਪੁਖਤਾ ਇੰਤਜ਼ਾਮ ਕੀਤੇ ਹੋਏ ਸਨ।



Total Views: 17793

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation