punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਉਮਰ ਦੇ ਮੁੱਦੇ ’ਤੇ ਰੱਖਿਆ ਮੰਤਰਾਲੇ ਨਾਲ ਕੋਈ ਮਤਭੇਦ ਨਹੀਂ: ਜਨਰਲ ਵੀ.ਕੇ. ਸਿੰਘ


Date: Jan 12, 2012
Print This Story. Mail this to friend.

ਨਵੀਂ ਦਿੱਲੀ, 10 ਜਨਵਰੀ-(ਪ,ਪ)

ਆਪਣੀ ਉਮਰ ਦੇ ਸੁਆਲ ’ਤੇ ਰੱਖਿਆ ਮੰਤਰਾਲੇ ਨਾਲ ਮਤਭੇਦ ਹੋਣ ਤੋਂ ਇਨਕਾਰ ਕਰਦਿਆਂ ਫੌਜ ਦੇ ਮੁਖੀ ਜਨਰਲ ਵੀ.ਕੇ. ਸਿੰਘ ਨੇ ਅੱਜ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ ਜਿਸ ਨਾਲ ਸੰਸਥਾ ਦਾ ਕੋਈ ਵਜੋ-ਵਾਸਤਾ ਨਹੀਂ।

ਐਨ.ਸੀ.ਸੀ. ਦੇ ਇਕ ਸਮਾਗਮ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਇਹ ਬਿਲਕੁਲ ਇਕ ਨਿੱਜੀ ਮੁੱਦਾ ਹੈ ਅਤੇ ਮੈਂ ਇਸ ਮੁੱਦੇ ’ਤੇ ਕੋਈ ਵੀ ਜਨਤਕ ਟੀਕਾ-ਟਿੱਪਣੀ ਕਰਨ ਤੋਂ ਗੁਰੇਜ ਕਰਦਾ ਰਿਹਾ ਹਾਂ… ਜਦੋਂ ਕਿਸੇ ਵੀ ਸਮੇਂ ਕੋਈ ਮਤਭੇਦ ਹੀ ਨਹੀਂ ਸੀ ਤਾਂ ਫਿਰ ਹੁਣ ਕਿਵੇਂ ਹੋ ਸਕਦਾ ਹੈ।’’ ਉਂਜ, ਉਨ੍ਹਾਂ ਇਸ ਮਾਮਲੇ ’ਤੇ ਅਦਾਲਤ ’ਚ ਜਾਣ ਜਾਂ ਨਾ ਜਾਣ ਬਾਰੇ ਸਪਸ਼ਟ ਨਹੀਂ ਕੀਤਾ।

ਰੱਖਿਆ ਮੰਤਰਾਲਾ ਉਨ੍ਹਾਂ ਦੀ ਜਨਮ ਮਿਤੀ 10 ਮਈ, 1951 ਹੋਣ ਦਾ ਦਾਅਵਾ ਸਵੀਕਾਰਨ ਤੋਂ ਦੋ ਵਾਰ ਰੱਦ ਕਰ ਚੁੱਕਿਆ ਹੈ ਕਿਉਂਕਿ ਇਸ ਤਰ੍ਹਾਂ ਉਨ੍ਹਾਂ ਦੇ ਸੇਵਾਕਾਲ ਵਿਚ 10 ਮਹੀਨਿਆਂ ਦਾ ਵਾਧਾ ਹੋ ਸਕਦਾ ਸੀ।





Total Views: 17821

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation