punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਦਰਾਵਿੜ ਤੇ ਸਹਿਵਾਗ ਦੇ ਨਾਂ ਦੋ ਮਾੜੇ ਰਿਕਾਰਡ


Date: Jan 14, 2012
Print This Story. Mail this to friend.

ਪਰਥ,January - 14 - 2012

ਟੈਸਟ ਕ੍ਰਿਕਟ ’ਚ ਸਭ ਤੋਂ ਵੱਧ ਵਾਰ ਬੋਲਡ ਹੋਣ ਦਾ ਰਿਕਾਰਡ ਹੁਣ ਸਾਂਝੇ ਰੂਪ ’ਚ ਭਾਰਤੀ ਦੀਵਾਰ ਰਾਹੁਲ ਦਰਾਵਿੜ ਦੇ ਨਾਂ ਦਰਜ ਹੋ ਗਿਆ ਹੈ। ਜਦੋਂ ਕਿ ਵਰਿੰਦਰ ਸਹਿਵਾਗ ਭਾਰਤ ਵੱਲੋਂ ਸਭ ਤੋਂ ਜ਼ਿਆਦਾ ਵਾਰ ਜ਼ੀਰੋ ’ਤੇ ਆਊਟ ਹੋਣ ਵਾਲਾ ਸਲਾਮੀ ਬੱਲੇਬਾਜ਼ੀ ਬਣ ਗਿਆ ਹੈ। ਭਾਰਤੀ ਕ੍ਰਿਕਟ ਦੇ ਇਹ ਦੋਵੇਂ ਦਿੱਗਜ਼ ਇਨ੍ਹਾਂ ਰਿਕਾਰਡਾਂ ਨੂੰ ਭਾਵੇਂ ਯਾਦ ਨਾ ਰੱਖਣ ’ਚ ਪਰ ਇਹ ਅੰਕੜਿਆਂ ਦੀ ਹਕੀਕਤ ਹੈ। ਆਸਟਰੇਲੀਆ ਦੇ ਖ਼ਿਲਾਫ਼ ਇੱਥੇ ਖੇਡੇ ਜਾ ਰਹੇ ਤੀਜੇ ਟੈਸਟ ਕ੍ਰਿਕਟ ਮੈਚ ’ਚ ਦਰਾਵਿੜ ਦੀ ਵਿਸ਼ਵ ਪ੍ਰਸਿੱਧ ਰੱਖਿਆਤਮਕ ਤਕਨੀਕ ’ਚ ਮੁੜ ਕਮੀ ਨਿਕਲ ਆਈ ਤੇ ਉਹ ਪੀਟਰ ਸਿਡਲ ਦੀ ਗੇਂਦ ’ਤੇ ਆਊਟ ਹੋ ਗਿਆ। ਇਹ ਟੈਸਟ ਕ੍ਰਿਕਟ ’ਚ 53ਵਾਂ ਮੌਕਾ ਹੈ ਜਦੋਂ ਦਰਾਵਿੜ ਦੇ ਡੰਡੇ ਉੱਡੇ। ਇਸ ਦੇ ਨਾਲ ਹੀ ਉਸ ਨੇ ਆਸਟਰੇਲੀਆ ਦੇ ਸਾਬਕਾ ਕਪਤਾਨ ਐਲਨ ਬਾਰਡਰ ਦੇ ਰਿਕਾਰਡ ਦੀ ਬਰਾਬਰੀ ਕੀਤੀ। ਇਸ ਤੋਂ ਬਾਅਦ ਸਚਿਨ ਤੇਂਦੁਲਰ (48 ਵਾਰ) ਤੇ ਜੈਕ ਕੈਲਿਸ (44 ਵਾਰ) ਆਉਂਦੇ ਹਨ।

ਇਸ ਤੋਂ ਪਹਿਲਾਂ ਸਹਿਵਾਗ ਬਿਨਾਂ ਖਾਤੇ ਖੋਲ੍ਹੇ ਪੈਵੇਲੀਅਨ ਪਰਤ ਗਿਆ। ਉਹ ਸਲਾਮੀ ਬੱਲੇਬਾਜ਼ ਦੇ ਤੌਰ ’ਤੇ 15ਵੀਂ ਵਾਰ ਜ਼ੀਰੋ ’ਤੇ ਆਊਟ ਹੋ ਗਿਆ ਜੋ ਭਾਰਤੀ ਰਿਕਾਰਡ ਹੈ।



Total Views: 17854

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation