punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਅਹਿਮਦੀਆ ਮੁਸਲਿਮ ਜਮਾਤ ਦੇ ਦੂਜੇ ਖਲੀਫ ਮਿਰਜ਼ਾ ਬਸ਼ੀਰੁਦੀਨ ਮਹਿਮ ਦੀ ਦਾ ਜਨਮ ਦਿਹੜਾ  ¤  ਕਾਦੀਆਂ ਵਿੱਚ ਦਸ ਸੈਂਟਰਾਂ ਤੇ ਪਿਲਾਈ ਗਈ ਪਲਸ ਪੋਲਿਉ  ¤ ਸ.ਜਗਜੀਤ ਸਿੰਘ ਆਨੰਦ ਦੇ ਸਤਿਕਾਰ ਵਿਚ ਪੁਰਸਕਾਰ ਸਥਾਪਿਤ ਕਰਨ ਲਈ ਸ. ਰੂਪ ਸਿੰਘ ਰੂਪਾ ਵਲੋਂ ਪੰਜਾਬੀ ਸਾਹਿਤ ਅਕਾਡਮੀ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਭੇਟ  ¤ ਹਰ ਕਿਸੇ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਦੇ ਹਾਂ  ¤ ਚੱਬੇਵਾਲੀਆˆ ਨੇ ਕੀਤਾ ਜਨਾਬ ਅਫ਼ਜ਼ਲ ਸਾਹਿਰ ਦਾ ਟੋਰਾˆਟੋ ‘ਚ ਨਿੱਘਾ ਸੁਆਗਤ ਅਤੇ ਸਨਮਾਨ  ¤ ਕੀ ਵੈਲਨਟਾਈਨਜ਼ ਡੇ ਨੂੰ ਫੁੱਲ ਦੇਣ ਨਾਲ ਪਿਆਰ ਵੱਧਦਾ ਹੈ?  ¤ ਐਸ.ਡੀ.ਓ ਦੇ ਭਰੋਸੇ ਤੋਂ ਬਾਅਦ ਚੱਕਿਆ ਧਰਨਾ  ¤ ਮਨਜਿੰਦਰ ਸਿੰਘ ਮਾਨੀ ਬੈਸਟ ਸਟੋਪਰ ਅਤੇ ਸੁਖਜੀਤ ਸਿੰਘ ਸੁੱਖਾ ਬੈਸਟ ਰੇਡਰ ਚੁਣੇ  ¤ 270 ਪਸ਼ੂਆ ਦਾ ਮੁਫਤ ਇਲਾਜ ਕਰਕੇ ਦਵਾਈਆ ਦਿੱਤੀਆ  ¤ ਮੰਗੀ ਬੱਗਾ ਬੈਸਟ ਜਾਫੀ ਅਤੇ ਕੁਲਜੀਤਾ ਮਲਸੀਆ ਬੈਸਟ ਰੇਡਰ ਚੁਣੇ ਗਏ  ¤ ਸੌਦਾ ਸਾਧ ਕੇਸ ਦੀ ਸੁਣਵਾਈ ਮੌਕੇ ਸਿੱਖਾ ਨੂੰ ਬਠਿੰਡਾ ਅਦਾਲਤ ਵਿੱਚ ਪਹੁੰਚਣ ਦੀ ਅਪੀਲ  ¤ ਅਜ਼ਾਦ ਸਿੱਖ ਰਾਜ਼ ਸਭ ਕੌਮਾਂ ਅਤੇ ਧਰਮਾਂ ਨੂੰ ਨਾਲ ਲੈਂਦੇ ਹੋਏ ਹਰ ਕੀਮਤ ਤੇ ਕਾਇਮ ਕਰਾਂਗੇ : ਮਾਨ  ¤ ਪ੍ਰੋ. ਅੱਛਰੂ ਸਿੰਘ ਦੁਆਰਾ ਚਾਰਲਸ ਡਿਕਨਜ਼ ਦੇ ਅਨੁਵਾਦਤ ਦੋ ਨਾਵਲ ਡਾ. ਸਰਹਿੰਦੀ ਵਲੋਂ ਰਿਲੀਜ  ¤ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੀ.ਸੀ. ਆਹਲੂਵਾਲੀਆਂ ਨੂੰ ਹਟਾਉਣ ਲਈ ਬਾਦਲ ਤੇ ਮੱਕੜ ਨੂੰ ਹਦਾਇਤਾਂ ਜਾਰੀ ਕਰਨ : ਮਾਨ  ¤ ਵੈਟਨਰੀ ਯੂਨੀਵਰਸਿਟੀ ਦੇ ‘ਫੂਡ ਫੈਸਟੀਵਲ’ ਨੂੰ ਮਿਲਿਆ ਹੌਸਲਾ ਵਧਾਊ ਹੁੰਗਾਰਾ  ¤ ਅਕਾਲੀ ਦਲ ਨੇ ਕਿਸੇ ਡੇਰੇ ਤੋਂ ਵੋਟ ਨਹੀਂ ਮੰਗੀ : ਬਾਦਲ  ¤ ਬਾਲਗ ਬੇਟਾ-ਬੇਟੀ ਨੂੰ ਮਾਂ-ਬਾਪ ਦੇ ਘਰ ਵਿਚ ਰਹਿਣ ਲਈ ਸਹਿਮਤੀ ਜ਼ਰੂਰੀ  ¤ ਕੈਦੀ ਬੇਚੈਨ, ਡੀ. ਜੀ. ਪੀ. ਨੂੰ ਛੁੱਟੀਆਂ ਲਈ ਘੇਰਿਆ  ¤ ਗੋਧਰਾਕਾਂਡ : ਦੰਗਿਆਂ ਦੌਰਾਨ ਕਾਰਵਾਈ ਨਾ ਕਰਨ 'ਤੇ ਮੋਦੀ ਸਰਕਾਰ ਨੂੰ ਫਟਕਾਰ  ¤ ਕਾਦੀਆਂ ਦੇ ਕਈ ਥਾਂਵਾਂ ਤੇ ਕਾਦੀਆਂ ਪੁਲਿਸ ਵਲੋ ਨਾਕੇ  ¤ .  X7 News English :: X7 News Hindi :: X7 News Punjabi
News Category

ਸਕੂਲ ਬੱਸਾਂ ਦੀ ਹੜਤਾਲ ਕਾਰਨ ਮਾਪੇ ਪ੍ਰੇਸ਼ਾਨ


Date: Jan 20, 2012
Print This Story. Mail this to friend.

ਪੰਚਕੂਲਾ, 19 ਜਨਵਰੀ-(ਪ,ਪ)

ਇਥੇ ਅੱਜ ਸਕੂਲੀ ਬੱਸਾਂ ਦੀ ਹੜਤਾਲ ਕਾਰਨ 18 ਹਜ਼ਾਰ ਤੋਂ ਵੱਧ ਬੱਚੇ ਪ੍ਰਭਾਵਿਤ ਹੋਏ। ਹੜਤਾਲ ਬਾਰੇ ਸਕੂਲ ਬੱਸਾਂ ਦੇ ਪ੍ਰਬੰਧਕਾਂ ਨੇ ਮਾਪਿਆਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਅੱਜ ਸਵੇਰੇ ਆਮ ਵਾਂਗ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਤਿਆਰ ਕੀਤਾ ਪਰ ਜਦੋਂ ਬੱਸਾਂ ਨਾ ਆਈਆਂ ਤਾਂ ਉਹ ਬਹੁਤ ਪ੍ਰੇਸ਼ਾਨ ਹੋਏ।

ਡਿਪਟੀ ਕਮਿਸ਼ਨਰ ਆਸ਼ਿਮਾ ਬਰਾੜ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਉਧਰ ਪੰਚਕੂਲਾ ਦੇ ਏ.ਸੀ.ਪੀ. ਅਪਰਾਧ ਡਾ. ਧੀਰਜ ਸੇਤੀਆ ਨੇ ਦੱਸਿਆ ਕਿ ਉਨ੍ਹਾਂ ਕੋਲ ਪੰਚਕੂਲਾ ਸਕੂਲ ਬੱਸ ਅਪਰੇਟਰ ਵੈਲਫੇਅਰ ਐਸੋਸੀਏਸ਼ਨ ਦਾ ਵਫਦ ਦਫਤਰ ਵਿਚ ਮਿਲਿਆ ਸੀ। ਉਨ੍ਹਾਂ ਦੇ ਪ੍ਰਧਾਨ ਸੁਰਿੰਦਰ ਕਪੂਰ ਨੇ ਉਨ੍ਹਾਂ ਨੂੰ ਵਿਸ਼ਵਾਸ ਦਿੱਤਾ ਕਿ ਸਿਰਫ ਅੱਜ ਹੀ ਹੜਤਾਲ ਸੀ ਅਤੇ ਇਹ ਇਸ ਕਰਕੇ ਕੀਤੀ ਗਈ ਸੀ ਕਿਉਂਕਿ ਟਰੈਫਿਕ ਪੁਲੀਸ ਵਾਲੇ ਅਤੇ ਪੁਲੀਸ ਮੁਲਾਜ਼ਮ ਸਕੂਲ ਬੱਸ ਵਾਲਿਆਂ ਦੇ ਚਲਾਨ ਕਰਕੇ ਬੱਚਿਆਂ ਨੂੰ ਅਤੇ ਸਕੂਲੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਨੂੰ ਪ੍ਰੇਸ਼ਾਨ ਕਰਦੇ ਹਨ। ਇਸ ਬਾਰੇ ਡੀ.ਸੀ. ਅਤੇ ਡੀ.ਸੀ.ਪੀ. ਨੂੰ ਮੰਗ ਪੱਤਰ ਵੀ ਦਿੱਤਾ ਗਿਆ।

ਪੰਚਕੂਲਾ ਦੇ ਏ.ਸੀ.ਪੀ. ਅਪਰਾਧ ਡਾ. ਧੀਰਜ ਸੇਤੀਆ ਨੇ ਕਿਹਾ ਕਿ 20 ਜਨਵਰੀ ਨੂੰ ਸਵੇਰੇ ਪ੍ਰਾਈਵੇਟ ਸਕੂਲ ਪ੍ਰਿੰਸੀਪਲ ਐਸੋਸੀਏਸ਼ਨ ਵੱਲੋਂ ਸਤਲੁਜ ਪਬਲਿਕ ਸਕੂਲ ਵਿਚ ਪੁਲੀਸ-ਪ੍ਰਿੰਸੀਪਲ ਅਤੇ ਪੰਚਕੂਲਾ ਸਕੂਲ ਬੱਸ ਅਪਰੇਟਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਬੰਧਕਾਂ ਦੀ ਇਕ ਸਾਂਝੀ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਸਕੂਲੀ ਬੱਸਾਂ ਦੀ ਐਸੋਸੀਏਸ਼ਨ ਦੇ ਪ੍ਰਬੰਧਕਾਂ ਨੂੰ ਪੁਲੀਸ ਨੇ ਵਿਸ਼ਵਾਸ ਦਿੱਤਾ ਹੈ ਕਿ ਹੁਣ ਪੁਲੀਸ ਸਿਰਫ ਸਕੂਲਾਂ ਦੇ ਬਾਹਰ ਬੱਚਿਆਂ ਨੂੰ ਉਤਾਰਨ ਤੋਂ ਬਾਅਦ ਬੱਸਾਂ ਦੀ ਜਾਂਚ ਕਰੇਗੀ। ਵੱਡੀ ਗਿਣਤੀ ਮਾਪਿਆਂ ਨੂੰ ਇਸ ਕਾਰਨ ਭਾਰੀ ਪ੍ਰੇਸ਼ਾਨੀ ਝੱਲਣੀ ਪਈ।



Total Views: 8990

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation