punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਰਸ਼ਦੀ ਨੇ ਭਾਰਤ ਆਉਣ ਦਾ ਸੰਕੇਤ ਨਹੀਂ ਦਿਤਾ


Date: Jan 20, 2012
Print This Story. Mail this to friend.

ਨਿਊਯਾਰਕ, 20 ਜਨਵਰੀ -(ਪ,ਪ)

ਜੈਪੁਰ ਸਾਹਿਤ ਉਤਸਵ ’ਚ ਸਲਮਾਨ ਰਸ਼ਦੀ ਦੇ ਸ਼ਾਮਿਲ ਹੋਣ ਨੂੰ ਲੈ ਕੇ ਗੈਰ-ਯਕੀਨੀ ਵਾਲਾ ਮਾਹੌਲ ਬਣਿਆ ਹੋਇਆ ਸੀ।। ਭਾਰਤ ’ਚ ਪੈਦਾ ਹੋਈ ਕੌਮਾਂਤਰੀ ਲੇਖਕ ਨੇ ਖੁਦ ਵੀ ਆਪਣੀ ਭਾਰਤ ਯਾਤਰਾ ਦੀ ਯੋਜਨਾ ਨੂੰ ਲੈ ਕੇ ਕੋਈ ਸੰਕੇਤ ਨਹੀਂ ਦਿਤਾ।। ਟਵੀਟਰ ’ਤੇ ਉਨ੍ਹਾਂ ਖਾਮੋਸ਼ੀ ਧਾਰੀ ਹੋਈ ਹੈ।। 10 ਜਨਵਰੀ ਨੂੰ ਰਸ਼ਦੀ ਨੇ ਕਿਹਾ ਕਿ ਨਿਯਮਾਂ ਮੁਤਾਬਕ ਮੈਂ ਪਤਰਕਾਰਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੰਦਾ। ਭਾਰਤ ਦੇ ਚੋਟੀ ਦੇ ਇਸਲਾਮੀ ਆਗੂਆਂ ਨੇ ਸਰਕਾਰ ਨੂੰ ਰਸ਼ਦੀ ਨੂੰ ਵੀਜ਼ਾ ਦੇਣ ਤੋਂ ਨਾਂਹ ਕਰਨ ਲਈ ਕਿਹਾ ਸੀ। ਇਸ ਪਿਛੋਂ ਹੀ ਰਸ਼ਦੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਯਾਤਰਾ ਲਈ ਵੀਜ਼ੇ ਦੀ ਲੋੜ ਨਹੀਂ ਹੈ।।





Total Views: 17880

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation