punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਗੋਧਰਾਕਾਂਡ : ਦੰਗਿਆਂ ਦੌਰਾਨ ਕਾਰਵਾਈ ਨਾ ਕਰਨ 'ਤੇ ਮੋਦੀ ਸਰਕਾਰ ਨੂੰ ਫਟਕਾਰ


Date: Feb 09, 2012
Print This Story. Mail this to friend.

ਅਹਿਮਦਾਬਾਦ : ਗੁਜਰਾਤ ਹਾਈਕੋਰਟ ਨੇ ਸਾਲ 2002 'ਚ ਗੋਧਰਾ ਕਾਂਡ ਦੇ ਬਾਅਦ ਭੜਕੇ ਦੰਗਿਆਂ ਦੌਰਾਨ ਕਾਰਵਾਈ ਨਾ ਕਰਨ ੱਅਤੇ ਲਾਪਰਵਾਹੀ ਵਰਤਣ ਦੇ ਮਾਮਲੇ 'ਚ ਅੱਜ ਸੂਬੇ ਦੀ ਨਰਿੰਦਰ ਮੌਦੀ ਸਰਕਾਰ ਨੂੰ ਫਟਕਰਾ ਲਗਾਈ।

ਦੰਗਿਆ ਦੌਰਾਨ ਵੱਡੇ ਪੱਧਰ 'ਤੇ ਧਾਰਮਿਕ ਸਥਾਨਾ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਕਾਰਜਕਾਰੀ ਮੁੱਖ ਜੱਜ ਭਾਸਕਰ ਭੱਟਾਚਾਰੀਆ ਅਤੇ ਜੱਜ ਜ.ਬੀ. ਪਾਰਦੀਵਾਲਾ ਦੀ ਬੈਂਚ ਨੇ ਪ੍ਰਦੇਸ਼ 'ਚ 500 ਤੋਂ ਵੱਧ ਧਾਰਮਿਕ ਸਥਾਨਾ ਦੇ ਲਈ ਮੁਆਵਜਾ ਦੇਣ ਦਾ ਵੀ ਆਦੇਸ਼ ਦਿੱਤਾ।

ਅਦਾਲਤ ਨੇ ਇਸਲਾਮਿਕ ਰਿਲੀਫ ਕਮੇਟੀ ਆਫ ਗੁਜਰਾਤ (ਆਈ.ਆਰ.ਸੀ.ਜੀ.) ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਦੰਗਿਆਂ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਘਾਟ, ਕਾਰਵਾਈ ਨਾ ਹੋਣ ਤੇ ਲਾਪਰਵਾਹੀ ਦੇ ਨਤੀਜੇ ਵਜੋਂ ਹੀ ਪ੍ਰਦੇਸ਼ 'ਚ ਵੱਡੇ ਪੱਧਰ 'ਤੇ ਧਾਰਮਿਕ ਸਥਾਨਾ ਨੂੰ ਨੁਕਸਾਨ ਪਹੁੰਚਿਆ ਗਿਆ। ਅਦਾਲਤ ਨੇ ਕਿਹਾ ਕਿ ਇਨ੍ਹਾਂ ਸਥਾਨਾ ਦੀ ਮੁਰੰਮਤ ਅਤੇ ਮੁਆਵਜੇ ਦੀ ਜਿੰਮੇਦਾਰੀ ਸਰਕਾਰ ਦੀ ਹੈ। ਅਦਾਲਤ ਨੇ ਕਿਹਾ ਜੇਕਰ ਸਰਕਾਰ ਨੇ ਮਕਾਨਾ ਅਤੇ ਵਪਾਰਕ ਸਥਾਨਾ ਨੂੰ ਨੁਕਸਾਨ ਲਈ ਮੁਆਵਜਾ ਦਿੱਤਾ ਹੈ ਤਾਂ ਉਸ ਨੂੰ ਧਾਰਮਿਕ ਸਥਾਨਾ ਨੂੰ ਵੀ ਮੁਆਵਜਾ ਦੇਣਾ ਚਾਹੀਦਾ ਹੈ।

ਅਦਾਲਤ ਨੇ ਇਹ ਆਦੇਸ਼ ਵੀ ਦਿੱਤਾ ਕਿ ਪ੍ਰਦੇਸ਼ ਦੇ 26 ਜ਼ਿਲ੍ਹਿਆਂ ਦੇ ਮੁੱਖ ਜੱਜ ਆਪਣੇ ਸਬੰਧਿਤ ਜ਼ਿਲ੍ਹੇ 'ਚ ਧਾਰਮਿਕ ਸਥਾਨਾ ਲਈ ਮੁਆਵਜੇ ਦੀਆਂ ਅਰਜੀਆਂ ਪ੍ਰਾਪਤ ਕਰਕੇ ਉਨ੍ਹਾਂ 'ਤੇ ਫੈਸਲਾ ਦੇਣ। ਉਨ੍ਹਾਂ ਨੂੰ 6 ਮਹੀਨਿਆਂ ਅੰਦਰ ਆਪਣੇ ਫੈਸਲੇ ਹਾਈਕੋਰਟ ਨੂੰ ਦੱਸਣ ਲਈ ਕਿਹਾ ਗਿਆ ਹੈ।



Total Views: 17916

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation