punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਸਤਨ ਕੈਂਸਰ ਤੋਂ ਬਚਣ ਲਈ ਕਸਰਤ ਕਰੋ


Date: Jan 09, 2010
Print This Story. Mail this to friend.

ਔਰਤਾਂ ਵਿੱਚ ਸਤਨ ਕੈਂਸਰ ਦਾ ਖਤਰਾ ਵੱਧਦਾ ਜਾ ਰਿਹਾ ਹੈ, ਇਸ ਨੂੰ ਦੂਰ ਕਰਨ ਲਈ ਸ਼ੋਧਕਰਤਾਵਾਂ ਨੇ ਸੁਝਾਅ ਦਿੱਤਾ ਹੈ ਕਿ ਕਸਰਤ ਕਰੋ ਤਾਂ ਕਿ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਸ਼ੋਧਕਰਤਾਵਾਂ ਦੇ ਮੁਤਾਬਿਕ ਔਰਤਾਂ ਆਪਣੇ ਆਪ ਨੂੰ ਸਧਾਰਨ ਜਾਂ ਜ਼ੋਰਦਾਰ ਕਸਰਤ ਵਿੱਚ ਬਿਜ਼ੀ ਰੱਖ ਕੇ ਸਤਨ ਕੈਂਸਰ ਦੇ ਖਤਰੇ ਨੂੰ ਘੱਟ ਕਰ ਸਕਦੀਆਂ ਹਨ

ਇੱਕ ਨਵੇਂ ਅਧਿਐਨ ਵਿੱਚ ਇਸਦਾ ਖੁਲਾਸਾ ਕੀਤਾ ਗਿਆ ਹੈ। ਅਧਿਐਨਕਰਤਾ ਅਤੇ ਯੂਐਸ ਨੈਸ਼ਨਲ ਕੈਂਸਰ ਇੰਸਟੀਟਿਊਟ (ਯੂਐਸਐਨਸੀਆਈ), ਮੈਰੀਲੈਂਡ ਦੇ ਟ੍ਰਿਸੀਆ ਐਮ. ਪੀਟਰਸ ਦੇ ਮੁਤਾਬਿਕ ਜ਼ੋਰਦਾਰ ਕਸਰਤ ਨਾਲ ਕੁਝ ਸਮੇਂ ਲਈ ਕੈਂਸਰ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਗੱਲ ਨੂੰ ਸਹੀ ਸਿੱਧ ਕਰਨ ਲਈ ਸ਼ੋਧਕਰਤਾਵਾਂ ਨੇ ਅਧਿਐਨ ਲਈ ਕਰੀਬ 110000 ਔਰਤਾਂ ਤੋਂ ਉਹਨਾਂ ਦੇ ਜੀਵਨ ਦੀਆਂ ਵੱਖ-ਵੱਖ ਅਵਸਥਾਵਾਂ 15-18 ਸਾਲ, 19-29 ਸਾਲ, 35-39 ਸਾਲ ਦੀ ਉਮਰ ਅਤੇ ਅੰਤਿਮ ਦਸ ਸਾਲਾਂ ਦੇ ਦੌਰਾਨ ਹੋ ਰਹੀਆਂ ਸਰੀਰਿਕ ਕਿਰਿਆਵਾਂ ਦੇ ਸਬੰਧ ਵਿੱਚ ਪੁੱਛਿਆ ਗਿਆ ਸੀ। 6.6 ਸਾਲਾਂ ਦੀ ਸਮੀਖਿਆ ਵਿੱਚ ਪਾਇਆ ਗਿਆ ਕਿ ਜੋ ਔਰਤਾਂ ਆਪਣੇ ਅੰਤਿਮ 10 ਸਾਲਾਂ ਵਿੱਚ ਰੋਜਾਨਾ ਇੱਕ ਘੰਟੇ ਦੀ ਮੱਧਮ ਤੋਂ ਲੈ ਕੇ ਜ਼ੋਰਦਾਰ ਕਸਰਤ ਕਰਦੀਆਂ ਰਹੀਆਂ ਹਨ, ਉਹਨਾਂ ਵਿੱਚ ਕੈਂਸਰ ਦੀ ਸੰਭਾਵਨਾ ਕਸਰਤ ਨਾ ਕਰਨ ਵਾਲੀਆਂ ਔਰਤਾਂ ਦੀ ਬਜਾਏ 16 ਪ੍ਰਤੀਸ਼ਤ ਘੱਟ ਸੀ।


Total Views: 17999

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation