ਮੁੱਖ ਮੰਤਰੀ ਬਾਦਲ ਵੱਲੋਂ ਰੂਪਨਗਰ ਵਿਖੇ ਸੰਗਤ ਦਰਸ਼ਨ ਮੌਕੇ ਕਰੋੜਾਂ ਦੇ ਗੱਫੇ ਵਿਕਾਸ ਸਦਕਾ ਪੰਜਾਬ ਰਾਜ ਦੇਸ਼ ਦਾ ਇੱਕ ਮੋਹਰੀ ਸੂਬਾ ਬਣ ਕੇ ਉਭਰੇਗਾ-ਬਾਦਲ
ਰੂਪਨਗਰ।
-ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸਿੱਖਿਆ, ਸਨਅਤ, ਖੇਤੀਬਾੜੀ, ਬੁਨਿਆਦੀ ਢਾਂਚਾ, ਸ਼ਹਿਰੀ ਹਵਾਬਾਜੀ, ਪੇਂਡੂ ਅਤੇ ਸ਼ਹਿਰੀ ਵਿਕਾਸ ਦੇ ਖੇਤਰਾਂ ਵਿੱਚ ਹੋਈ ਬੇਮਿਸਾਲ ਤਰੱਕੀ ਅਤੇ ਵਿਕਾਸ ਸਦਕਾ ਪੰਜਾਬ ਰਾਜ ਦੇਸ਼ ਦਾ ਇੱਕ ਮੋਹਰੀ ਸੂਬਾ ਬਣ ਕੇ ਉਭਰੇਗਾ। ਇਹ ਪ੍ਰਗਟਾਵਾ ਸਰਦਾਰ ਪਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ ਪੰਜਾਬ ਨੇ ਅੱਜ ਬਾਲਾ ਰਿਜ਼ੋਰਟ ... Read Full Story
|