ਡਿਪਟੀ ਕਮਿਸ਼ਨਰ ਪਤੱਰਕਾਰਾਂ ਦੇ ਰੂਬਰੂ ਹੋਏ
ਕਾਦੀਆਂ 3 ਮਈ (ਤਾਰੀ)
ਗੁਰਦਾਸਪੁਰ ਦੇ ਨਵੇਂ ਬਣੇ ਡਿਪਟੀ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਅਹੁਦਾ ਸੰਭਾਲਦੇ ਹੀ ਪਤੱਰਕਾਰਾਂ ਨਾਲ ਰੂਬਰੂ ਹੋਕੇ ਇਕ ਨਵਾਂ ਇਤਿਹਾਸ ਰਚ ਦਿਤਾ। ਉਨਾਂ ਅੱਜ ਜ਼ਿਲੇ ਭਰ ਦੇ ਪਤੱਰਕਾਰਾਂ ਨਾਲ ਪੰਚਾਇਤ ਭਵਨ ਵਿੱਚ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਇਕ ਦੂਜੇ ਤੋਂ ਜਾਣੂ ਹੋਏ। 1981 ਤੱਕ ਤਾਂ ਮੀਡਿਆ ਦੇ ਰੂਬਰੂ ਹੋਣ ਦਾ ਸਿਲਸਿਲਾ ਚਲਦਾ ਰਿਹਾ ਪਰੰਤੁ ਇਸ ਤੋਂ ਬਾਅਦ ਇਹ ਸਿਲਸਿਲਾ ਖ਼ਤਮ ਹੋ ਗਿਆ। ਡਾ. ਅਭਿਨਵ ਤ੍ਰਿਖਾ ਨੇ ... Read Full Story
|
ਡਿਪਟੀ ਕਮਿਸ਼ਨਰ ਨੇ ਮੰਡੀਆਂ ਦਾ ਦੌਰਾ ਕੀਤਾ
ਬਰਨਾਲਾ 15 ਅਪ੍ਰੈਲ (ਜੀਵਨ ਰਾਮਗੜ੍ਹ)-
ਅੱਜ ਜਿਲੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਕਾਵਿਤਾ ਸਿੰਘ ਨੇ ਜ਼ਿਲੇ ਦੇ ਬਰਨਾਲਾ, ਤਪਾ ਮੰਡੀ ਪਿੰਡਾਂ ਢਿਲਵਾਂ, ਮੌੜ ਨਾਭਾ, ਮੌੜ ਪਟਿਆਲਾ, ਉੱਗੋਕ, ਪੱਖੋ ਕੈਂਚੀਆਂ, ਸ਼ਹਿਣਾ ਆਦਿ ਦੇ ਖਰੀਦ ਕੇਂਦਰਾਂ ਦਾ ਅਚਾਨਕ ਦੌਰਾ ਕਰਨ ਮੌਕੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸੁੱਕੀ ਕਣਕ ਹੀ ਖਰੀਦ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖਰੀਦ ਏਜੰਸੀਆਂ ਨੂੰ ਖਰੀਦ ਕਰਨ ਸਮੇਂ ਕੋਈ ਖਾਮੀ ਨਜ਼ਰ ਨਾ ਆਵੇ ਅਤੇ ... Read Full Story
|
ਕੇਂਦਰੀ ਯੋਜਨਾ ਕਮਿਸ਼ਨ ਵਲੋਂ ਗਰੀਬੀ ਰੇਖਾ ਸਬੰਧੀ ਪੇਸ਼ ਕੀਤੇ ਅੰਕੜੇ ਅਸਲੀਅਤ ਤੋਂ ਕੋਹਾਂ ਦੂਰ : ਪ੍ਰੋ. ਬਡੂੰਗਰ
ਫਤਿਹਗੜ੍ਹ ਸਾਹਿਬ, 7 ਅਪ੍ਰੈਲ (ਹਰਪ੍ਰੀਤ ਕੋਰ ਟਿਵਾਣਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿਘ ਬਡੂੰਗਰ ਨੇ ਕੇਂਦਰੀ ਯੋਜਨਾ ਕਮਿਸ਼ਨ ਵਲੋਂ ਗਰੀਬਾਂ ਤੇ ਗਰੀਬੀ ਵਾਲੇ ਦਿੱਤੇ ਅੰਕੜਿਆਂ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਅੰਕੜੇ ਬਿਲਕੁਲ ਗਲਤ ਤੇ ਗੁੰਮਰਾਹਕੁੰਨ ਹੋਣ ਦੇ ਨਾਲ-ਨਾਲ ਅਸਲੀਅਤ ਤੋਂ ਕੋਹਾਂ ਦੂਰ ਹਨ । ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੇਂਦਰੀ ਯੋਜਨਾਂ ਕਮਿਸ਼ਨ ਨੇ ... Read Full Story
|
ਚੋਣ ਕਮਿਸ਼ਨ ਵੱਲੋਂ 999 ਸੰਵੇਦਨਸ਼ੀਲ ਖੇਤਰਾਂ ਦੀ ਸ਼ਨਾਖਤ
ਚੰਡੀਗੜ੍ਹ, 19 ਜਨਵਰੀ
30 ਜਨਵਰੀ ਨੂੰ ਚੋਣ ਪ੍ਰਕਿਰਿਆ ਦਾ ਹੋਵੇਗਾ ਵੈਬ-ਕਾਸਟਿੰਗ ਰਾਹੀਂ ਸਿੱਧਾ ਪ੍ਰਸਾਰਨ
ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ 999 ਅਜਿਹੇ ਇਲਾਕਿਆਂ ਦੀ ਸ਼ਨਾਖ਼ਤ ਹੋਈ ਹੈ ਜਿੱਥੇ ਬਾਹੂਬਲੀ ਅਤੇ ਰਸੂਖਵਾਨ ਵਿਅਕਤੀਆਂ ਵੱਲੋਂ ਵੋਟਰਾਂ ਨੂੰ ਪ੍ਰਭਾਵਿਤ ਜਾਂ ਡਰਾਉਣ ਧਮਕਾਉਣ ਦੀ ਸੰਭਾਵਨਾ ਹੈ। ਇਹ ਤੱਥ ਚੋਣ ਕਮਿਸ਼ਨ ਵੱਲੋਂ ਕਰਵਾਏ ਗਏ ਵਿਸ਼ੇਸ਼ ਸਰਵੇਖਣ ਦੌਰਾਨ ਸਾਹਮਣੇ ਆਏ ਹਨ।
ਅਜਿਹੇ ਇਲਾਕਿਆਂ ਵਿੱਚ ਗੁਰਦਾਸਪਰ ਜ਼ਿਲ੍ਹਾ ਮੋਹਰੀ ... Read Full Story
|
ਚੋਣ ਕਮਿਸ਼ਨ ਵੱਲੋਂ ਰੋਕਣ ਦੇ ਬਾਵਜੂਦ ਪਿੰਡਾਂ ’ਚ ਪਖਾਨੇ ਬਣਾਉਣ ਦਾ ਕੰਮ ਜਾਰੀ
ਮੁਕੇਰੀਆਂ, 11 ਜਨਵਰੀ-(ਪ,ਪ)
ਪੇਂਡੂ ਇਲਾਕਿਆਂ ਵਿੱਚ ਲੋੜਵੰਦ ਲੋਕਾਂ ਦੇ ਘਰਾਂ ਵਿੱਚ ਨਿੱਜੀ ਪਖਾਨੇ ਉਸਾਰਨ ਦਾ ਕੰਮ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਲ ਪੂਰਤੀ ਤੇ ਸੈਨੀਟੇਸ਼ਨ ਵਿਭਾਗ ਤੇ ਲੋਕ ਨਿਰਮਾਣ ਵਿਭਾਗ ਰਾਹੀਂ ਕਰਵਾਇਆ ਜਾ ਰਿਹਾ ਹੈ। ਇਹ ਕੰਮ ਪੰਜਾਬ ਭਰ ਵਿੱਚ ਚਲ ਰਹੇ ਹਨ, ਜਿਨ੍ਹਾਂ ਵਿੱਚ ਪੰਜਾਬ ਦੇ 2 ਜ਼ਿਲ੍ਹਿਆਂ ਵਿੱਚ ਕਰੀਬ 44.50 ਕਰੋੜ ਰੁਪਏ ਦੇ ਕੰਮ ਕਰਵਾਏ ਜਾਣੇ ਹਨ। ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਪਖਾਨੇ ਬਣਾਉਣ ਲਈ 4.25 ... Read Full Story
|
ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ,ਕਪੂਰਥਲਾ ਨੇ ਅੱਜ ਰੀਟਰਨਿੰਗ ਅਫਸਰਾਂ ਅਤੇ ਵੀਡਿਓ ਸਰਵੀਲੈਂਸ ਟੀਮਾਂ ਦੀ ਸਾਂਝੀ ਮੀਟਿੰਗ
ਫਗਵਾੜਾ 8 ਜਨਵਰ9 (1ਸ਼ੋਕ ਸ਼ਰਮਾ)
ਜਿਲਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਵਾਸਤੇ ਚੋਣ ਡਿਊਟੀਆਂ ਤੇ ਤਾਇਨਾਤ ਕੀਤੇ ਗਏ ਅਧਿਕਾਰੀ ਆਪਣੀ ਡਿਊਟੀ ਨਿਰਪੱਖਤਾ ਨਾਲ ਨਿਭਾਉਣ ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ,ਕਪੂਰਥਲਾ ਨੇ ਅੱਜ ਰੀਟਰਨਿੰਗ ਅਫਸਰਾਂ,ਸਹਾਇਕ ਰੀਟਰਨਿੰਗ ਅਫਸਰਾਂ,ਸੈਕਟਰ ਅਫਸਰਾਂ ਅਤੇ ... Read Full Story
|
ਵੋਟਰਾਂ ਨੂੰ ਭਰਮਾਉਣ ਲਈ ਕਾਲੇ ਧੰਨ ਅਤੇ ਨਸ਼ੀਲੇ ਪਦਾਰਥਾਂ ਦੀ ਵੰਡ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ : ਡਵੀਜ਼ਨਲ ਕਮਿਸ਼ਨਰ
ਫਤਹਿਗੜ੍ਹ ਸਾਹਿਬ, 7 ਜਨਵਰੀ : (ਹਰਪ੍ਰੀਤ ਕੌਰ ਟਿਵਾਣਾ)
ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਕਾਲੇ ਧੰਨ ਅਤੇ ਨਸ਼ੀਲੇ ਪਦਾਰਥਾਂ ਦੀ ਵੰਡ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ ਅਤੇ ਵੋਟਾਂ ਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਜ਼ਿਲ੍ਹੇ ਤੋਂ ਬਾਹਰਲੇ ਕਿਸੇ ਵੀ ਵਿਅਕਤੀ ਨੂੰ ਜ਼ਿਲ੍ਹੇ ਵਿੱਚ ਠਹਿਰਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਇਹ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ਼੍ਰੀ ਐਸ. ਆਰ. ਲੱਧੜ ਜੋ ਕਿ ਚੋਣ ਜਾਬਤੇ ... Read Full Story
|
ਸ਼੍ਰੀ ਧਰਮਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਦਸਿਆ ਕਿ
ਹੁਸ਼ਿਆਰਪੁਰ,10 ਜੂਨ: (ਨਛੱਤਰ ਸਿਘ )
ਸ਼੍ਰੀ ਧਰਮਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਲਈ ਖਾਦਾਂ ਦੇ ਵਿਆਪਕ ਪ੍ਰਬੰਧ ਕਰ ਲਏ ਗਏ ਹਨ ਅਤੇ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਲਈ ਕਿਸੇ ਵੀ ਕਿਸਮ ਦੀ ਖਾਦ ਦੀ ਘਾਟ ਨਹੀਂ ਆਉਣ ਦਿਤੀ ਜਾਵੇਗੀ।
ਡਾ: ਸਰਬਜੀਤ ਸਿੰਘ ਕੰਧਾਰੀ ਮੁੱਖ ਖੇਤੀਬਾੜੀ ਅਫ਼ਸਰ ਨੇ ਦਸਿਆ ਕਿ ਸਾਉਣੀ ਦੀ ਝੋਨੇ ਦੀ ਫਸਲ ਦੀ ਲਵਾਈ ਕਿਸਾਨਾਂ ਦੁਆਰਾ 10 ਜੂਨ ਤੋਂ ਸ਼ੁਰੂ ਕਰ ਦਿਤੀ ਗਈ ਹੈ । ਉਨਾਂ ... Read Full Story
|
ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਹੋਈ।
ਹੁਸ਼ਿਆਰਪੁਰ, 8 ਜੂਨ: (ਨਛੱਤਰ ਸਿਘ )
ਸਰਕਾਰ ਵੱਲੋਂ ਸਪੈਸ਼ਲੀ ਏਬਲਡ ਵਿਅਕਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ ਸਰਦੂਲ ਸਿੰਘ, ਕਰਨਲ ਤਜਿੰਦਰ ਸਿੰਘ ਸਕੱਤਰ ਰੈਡ ਕਰਾਸ, ਰੀਨਾ ਉਪਲ ਜ਼ਿਲਾ ... Read Full Story
|
ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਪੰਜ ਸਿਹਤ ਕੇਂਦਰਾਂ ਦਾ ਅਚਨਚੇਤ ਦੌਰਾ
ਰੂਪਨਗਰ 7 ਮਈ-
ਪੰਜਾਬ ਸਰਕਾਰ ਵਲੋਂ ਸਰਕਾਰੀ ਦਫਤਰਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਸੰਬੰਧੀ ਜਾਰੀ ਹਦਾਇਤਾਂ ਦੀ ਰੋਸ਼ਨੀ ਵਿੱਚ ਜ਼ਿਲਾ ਪੱਧਰ ’ਤੇ ਸਥਿਤ ਸਾਰੇ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਚੁਸਤ ਅਤੇ ਦਰੁੱਸਤ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਜ਼ਿਲੇ ਦੇ ਪੰਜ ਸਿਹਤ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ ਜਿਸ ਦੌਰਾਨ ਮੀਆਂਪੁਰ ਸਿਹਤ ਕੇਂਦਰ ਦੀ ਫਾਰਮਾਸਿਸਟ ਪੂਜਾ ਸੈਣੀ ਗੈਰਹਾਜ਼ਰ ਪਾਈ ਗਈ। ਉਨਾਂ ਇਸ ... Read Full Story
|
ਕਰੋੜਪਤੀ ਹਨ ਚੋਣ ਕਮਿਸ਼ਨਰ
ਨਵੀਂ ਦਿੱਲੀ, 3 ਜੂਨ (ਭਾਸ਼ਾ)-
ਮੁੱਖ ਚੋਣ ਕਮਿਸ਼ਨਰ ਐੱਸ. ਵਾਈ. ਕੁਰੈਸ਼ੀ ਅਤੇ 2 ਚੋਣ ਕਮਿਸ਼ਨਰਾਂ ਵੀ. ਐੱਸ. ਸੰਪਤ ਤੇ ਐੱਚ. ਐੱਸ. ਬ੍ਰਮਾ ਨੇ ਆਪਣੀ ਅਚੱਲ ਜਾਇਦਾਦ ਦਾ ਵੇਰਵਾ ਸ਼ੁੱਕਰਵਾਰ ਜਨਤਕ ਕੀਤਾ। ਚੋਣ ਕਮਿਸ਼ਨ ਵਲੋਂ ਜਾਰੀ ਅਚੱਲ ਜਾਇਦਾਦ ਦੇ ਐਲਾਨ ਮੁਤਾਬਕ ਕੁਰੈਸ਼ੀ ਕੋਲ 3 ਪਲਾਟ ਹਨ ਜਿਨ੍ਹਾਂ ਵਿਚੋਂ ਇਕ ਗੁੜਗਾਓਂ ਵਿਚ, ਇਕ ਗ੍ਰੇਟਰ ਨੋਇਡਾ ਵਿਚ ਅਤੇ ਇਕ ਆਗਰਾ ਵਿਚ ਹੈ। ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਨੇ 1980 ਵਿਚ ਕੁਰੈਸ਼ੀ ਨੂੰ ਗੁੜਗਾਓਂ ... Read Full Story
|
ਪਾਕਿ ਨੇ ਓਸਾਮਾ ਦੀ ਮੌਤ ਦੀ ਜਾਂਚ ਲਈ ਗਠਿਤ ਕੀਤਾ ਕਮਿਸ਼ਨ
ਇਸਲਾਮਾਬਾਦ, 1 ਜੂਨ (ਭਾਸ਼ਾ)-
ਪਾਕਿਸਤਾਨ ਨੇ ਐਬਟਾਬਾਦ ਵਿਚ ਅਮਰੀਕੀ ਹਮਲੇ ‘ਚ ਲਾਦੇਨ ਦੇ ਮਾਰੇ ਜਾਣ ਦੀ ਘਟਨਾ ਅਤੇ ਉਨ੍ਹਾਂ ਖਾਮੀਆਂ ਦਾ ਪਤਾ ਲਗਾਉਣ ਲਈ ਇਕ ਜਾਂਚ ਕਮਿਸ਼ਨ ਗਠਿਤ ਕੀਤਾ ਹੈ, ਜਿਸ ਨੇ ਪਾਕਿ ਸਰਕਾਰ ਨੂੰ ਸ਼ਰਮਸਾਰ ਕਰ ਦਿੱਤਾ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਯੂਸੁਫ ਰਜ਼ਾ ਗਿਲਾਨੀ ਨੇ 5 ਮੈਂਬਰੀ ਕਮਿਸ਼ਨ ਗਠਿਤ ਕੀਤਾ ਜਿਸਦੇ ਪ੍ਰਧਾਨ ਸੁਪਰੀਮ ਕੋਰਟ ਦੇ ਜੱਜ ਜਾਵੇਦ ਇਕਬਾਲ ਹੋਣਗੇ। ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਇਕ ... Read Full Story
|
ਇੱਕ ਵਿਸ਼ੇਸ਼ ਮੀਟਿੰਗ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਹੋਈ
ਹੁਸ਼ਿਆਰਪੁਰ, 24 ਮਈ: (ਨਛੱਤਰ ਸਿਘ )
ਜ਼ਿਲੇ ਦੇ ਕੰਢੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਮਾਸਟਰ ਪਲਾਨ ਤਿਆਰ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਹੋਈ । ਇਸ ਮੀਟਿੰਗ ਵਿੱਚ ਸਰਵਸ੍ਰੀ ਬੀ ਐਸ ਧਾਲੀਵਾਲ ਜ਼ਿਲਾ ਟਰਾਂਸਪੋਰਟ ਅਫ਼ਸਰ, ਜਸਪਾਲ ਸਿੰਘ ਐਸ ਡੀ ਐਮ ਗੜਸ਼ੰਕਰ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਅਵਤਾਰ ਸਿੰਘ ਭੁੱਲਰ ... Read Full Story
|
ਜ਼ਿਲਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀਆਂ ਗਈਆਂ।
ਹੁਸ਼ਿਆਰਪੁਰ, 23 ਮਈ: (ਨਛੱਤਰ ਸਿਘ )
ਅੱਜ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਬਿਜਲੀ, ਸਿੰਚਾਈ, ਜਨ ਸਿਹਤ, ਬੁਨਿਆਦੀ ਢਾਂਚਾ, ਮਿਉਂਸਪਲ ਅਮੈਨਟੀਜ਼, ਭਲਾਈ, ਸਹਿਕਾਰਤਾ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਜ਼ਿਲਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀਆਂ ਗਈਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਖਵਿੰਦਰ ਸਿੰਘ ਐਸ ਪੀ (ਐਚ), ਅਮਰੀਕ ... Read Full Story
|
ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਅੱਜ ਵੱਖ-ਵੱਖ ਗੈਸ ਏਜੰਸੀਆਂ ਅਤੇ ਮੁੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਘਰੇਲੂ ਗੈਸ ਸਿ¦ਡਰਾਂ ਨੂੰ ਵਪਾਰਕ ਵਰਤੋਂ ਵਜੋਂ ਵਰਤਣ ਸਬੰਧੀ ਚੈਕਿੰਗ ਕੀਤੀ।
ਹੁਸ਼ਿਆਰਪੁਰ, 21 ਮਈ: (ਨਛੱਤਰ ਸਿਘ )
ਜ਼ਿਲੇ ਅੰਦਰ ਗੈਸ ਦੀ ਸਪਲਾਈ ਠੀਕ ਨਾ ਹੋਣ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਅੱਜ ਵੱਖ-ਵੱਖ ਗੈਸ ਏਜੰਸੀਆਂ ਅਤੇ ਮੁੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਘਰੇਲੂ ਗੈਸ ਸਿ¦ਡਰਾਂ ਨੂੰ ਵਪਾਰਕ ਵਰਤੋਂ ਵਜੋਂ ਵਰਤਣ ਸਬੰਧੀ ਚੈਕਿੰਗ ਕੀਤੀ। ਉਨਾਂ ਨੇ ਫਤਿਹਗੜ ਚੌਕ ਸਥਿਤ ਗੈਸ ਏਜੰਸੀ ਦੀ ਚੈਕਿੰਗ ਕੀਤੀ ਅਤੇ ਗੈਸ ਉਪਭੋਗਤਾਵਾਂ ਨਾਲ ... Read Full Story
|
ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਟਾਂਡਾ ਵਿਖੇ ਸਬੰਧਤ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।
ਹੁਸ਼ਿਆਰਪੁਰ, 21 ਮਈ: (ਨਛੱਤਰ ਸਿਘ )
ਪਵਿੱਤਰ ਬੇਈਂ ਨੂੰ ਸਾਫ਼ ਰੱਖਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਟਾਂਡਾ ਵਿਖੇ ਸਬੰਧਤ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਟੀ ਆਰ ਕਤਨੌਰੀਆ, ਐਸ ਡੀ ਓ ਸਤਪਾਲ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਆਰ ਕੇ ਵਰਮਾ, ਐਸ ਡੀ ਓ ... Read Full Story
|
ਡਿਪਟੀ ਕਮਿਸ਼ਨਰ ਸਰਵਿਸ ਪ੍ਰੋਵਾਈਡਰਾਂ ਵੱਲੋਂ ਮਾਲ ਮੰਤਰੀ ਦੇ ਡੇਰੇ ਤੇ ਧਰਨਾ
ਸ਼ਾਹਕੋਟ, 21 ਮਈ (ਏ.ਐਸ.ਸਚਦੇਵਾ)
ਦਫ਼ਤਰ ਡਿਪਟੀ ਕਮਿਸ਼ਨਰ ਸਰਵਿਸ ਪ੍ਰੋਵਾਈਡਰ ਇੰਪਲਾਈਜ਼ ਯੂਨੀਅਨ ਪੰਜਾਬ (ਦਰਜ਼ਾ-3 ਅਤੇ 4) ਵੱਲੋਂ ਅੱਜ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਮਾਲ ਤੇ ਮੁੜ ਵਸੇਬਾ ਮੰਤਰੀ ਪੰਜਾਬ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਪਿੰਡ ਕੋਹਾੜ ਖੁਰਦ ਵਿਖੇ ਉਨਾਂ ਦੇ ਡੇਰੇ ਤੇ ਰੋਸ ਵਜੋਂ ਧਰਨਾ ਦਿੱਤਾ ਗਿਆ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਧਰਨਾਕਾਰੀਆਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਤਾਇਨਾਤ ਕੀਤਾ ਹੋਇਆ ਸੀ । ਧਰਨੇ ਦੀ ... Read Full Story
|
ਦਫਤਰਾਂ ’ਚ ਆਮ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਅਧਿਕਾਰੀਆਂ ਨੂੰ ਹਦਾਇਤਾਂ
ਰੂਪਨਗਰ,19 ਮਈ-
ਸਰਕਾਰੀ ਦਫਤਰਾਂ ਵਿਚ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਨਾਂ ਨੂੰ ਅਸਰਦਾਰ ਢੰਗ ਨਾਲ ਨਾਲ ਲਾਗੂ ਕਰਨ ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਜੀ.ਕੇ. ਸਿੰਘ ਨੇ ਜ਼ਿਲੇ ਦੇ ਸਮੂਹ ਮੁਖੀਆਂ ਨੂੰ ਕਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ... Read Full Story
|
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਪੰਜਾਬ ਦੇ 13 ਮਈ ਨੂੰ ਨਵਾਂ ਗਾਂਓ ਵਿਖੇ ਹੋਣ ਵਾਲੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜਾ
ਮੁਹਾਲੀ : 9 ਮਈ (ਜਗਦੇਵ ਸਿੰਘ)
ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ 13 ਮਈ ਨੂੰ ਸ਼ਾਮ 4 ਵਜੇ ਨਵਾਂ ਗਾਂਓ ਸਥਿੱਤ ਆਈ.ਪੀ. ਐਸ.ਸੋਸਾਇਟੀ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਅਧੀਨ ਤਸਰੀਫ਼ ਲਿਆ ਰਹੇ ਹਨ ਇਸ ਗੱਲ ਦੀ ਜਾਣਕਾਰੀ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਸਿੰਘ ਕੈਂਥ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਪੁੱਖਤਾ ਪ੍ਰਬੰਧਾਂ ਲਈ ਕੀਤੀ ਗਈ ਵੱਖ ਵੱਖ ਵਿਭਾਗਾਂ ਦੇ ਉੱਚ ... Read Full Story
|
ਜ਼ਿਲਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈਆਂ।
ਹੁਸ਼ਿਆਰਪੁਰ, 9 ਮਈ (ਨਛੱਤਰ ਸਿਘ )
ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ, ਪੁਲਿਸ ਵਿਭਾਗ, ਖੁਰਾਕ ਤੇ ਸਿਵਲ ਸਪਲਾਈ, ਆਬਕਾਰੀ ਤੇ ਕਰ, ਸਿੱਖਿਆ ਅਤੇ ਸਿਹਤ ਵਿਭਾਗ ਦੀਆਂ ਜ਼ਿਲਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈਆਂ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਖਵਿੰਦਰਪਾਲ ਸਿੰਘ ਐਸ ਪੀ (ਐਚ), ਅਵਤਾਰ ਸਿੰਘ ਭੁੱਲਰ ਜ਼ਿਲਾ ਵਿਕਾਸ ਤੇ ... Read Full Story
|