punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

Tag Search for "ਕਿਸਾਨ"
 
— ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ

Date: May 20,2012 ਜ਼ਿਲ੍ਹਾ ਸੰਗਰੂਰ ਦੇ ਪਿੰਡ ਡੂਡੀਆ 'ਚ ਦਰਜਨ ਭਰ ਕਿਸਾਨ ਕੁਝ ਸਾਲਾਂ 'ਚ ਹੀ ਕਰਜ਼ੇ ਦੇ ਬੋਝ ਥੱਲੇ ਦਬੇ ਹੋਣ ਕਾਰਨ ਆਤਮਹੱਤਿਆ ਕਰ ਚੁੱਕੇ ਹਨ। ਬੀਤੇ ਕੁਝ ਸਾਲਾਂ 'ਚ ਜੋ ਹੋਇਆ ਉਹ ਇਕ ਮਿਸਾਲ ਹੈ ਕਿ ਉਹ ਸਮਾਂ ਕਿਸਾਨਾਂ ਲਈ ਕਿਸੇ ਕਾਲ ਤੋਂ ਘੱਟ ਨਹੀਂ ਸੀ। ਕਿਸੇ ਨੇ ਆਪਣੀ ਨੂੰਹ ਨੂੰ ਖੋਇਆ ਅਤੇ ਕਿਸੇ ਨੇ ਆਪਣਾ ਬੇਟਾ, ਕਿਸੀ ਨੇ ਆਪਣਾ ਪਤੀ ਅਤੇ ਕਿਸੀ ਨੇ ਆਪਣਾ ਪਿਤਾ। ਇਸ ਪਿੰਡ ਦੇ ਕਿਸਾਨਾ ਲਈ ਖੇਤੀਬਾੜੀ ਇਕ ਪੈਸਾ ਕਮਾਉਣ ਦਾ ਇਕੋ ...
Read Full Story


ਕਿਸਾਨਾਂ ਨੂੰ ਕਣਕ ਦੀ ਫਸਲ ਦਾ ਉਚਿਤ ਮੁਆਵਜ਼ਾ ਦਿਵਾਇਆ ਜਾਵੇਗਾ : ਅਜੈ ਲਿਬੜਾ

ਫਤਿਹਗੜ ਸਾਹਿਬ: 30 ਅਪ੍ਰੈਲ (ਹਰਪ੍ਰੀਤ ਕੋਰ ਟਿਵਾਣਾ) ਸ਼੍ਰੋਮਣੀ ਅਕਾਲੀ ਦਲ ਦੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਕਣਕ ਦੀ ਖ੍ਰੀਦ ਨੂੰ ਲੈ ਕੇ ਕਿਸੇ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ ਹੈ ਤੇ ਖ੍ਰੀਦ ਏਜੰਸੀਆਂ ਵਲੋਂ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖ੍ਰੀਦ ਕੇ ਸਮੇਂ ਸਿਰ ਭੁਗਤਾਣ ਵੀ ਕੀਤਾ ਜਾ ਰਿਹਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ...
Read Full Story


ਕੁਦਰਤੀ ਆਫਤਾ ਨਾਲ ਨੁਕਸਾਨੇ ਕਿਸਾਨਾਂ ਨੂੰ ਕਣਕ ਦੀ ਫਸਲ ਦਾ ਉਚਿਤ ਮੁਆਵਜ਼ਾ ਦਿਵਾਇਆ ਜਾਵੇਗਾ : ਅਜੈ ਲਿਬੜਾ

ਫਤਿਹਗੜ ਸਾਹਿਬ: 27 ਅਪ੍ਰੈਲ (ਹਰਪ੍ਰੀਤ ਕੋਰ ਟਿਵਾਣਾ) ਸ਼੍ਰੋਮਣੀ ਅਕਾਲੀ ਦਲ ਦੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਕਣਕ ਦੀ ਖ੍ਰੀਦ ਨੂੰ ਲੈ ਕੇ ਕਿਸੇ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ ਹੈ ਤੇ ਖ੍ਰੀਦ ਏਜੰਸੀਆਂ ਵਲੋਂ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖ੍ਰੀਦ ਕੇ ਸਮੇਂ ਸਿਰ ਭੁਗਤਾਣ ਵੀ ਕੀਤਾ ਜਾ ਰਿਹਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ...
Read Full Story


— 'ਕੇਂਦਰ ਵੱਲੋਂ ਮੁਆਵਜ਼ੇ 'ਚ ਕੀਤਾ ਵਾਧਾ ਕਿਸਾਨਾਂ ਨਾਲ ਮਜ਼ਾਕ'

Date: Apr 23,2012 ਪੰਜਾਬ ਵਿਚ ਖਰਾਬ ਮੌਸਮ ਕਾਰਨ ਹੋਏ ਫਸਲ ਦੇ ਨੁਕਸਾਨ 'ਤੇ ਕੇਂਦਰ ਵੱਲੋਂ ਵਧਾਈ ਗਈ ਮੁਆਵਜ਼ਾ ਰਾਸ਼ੀ ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਾਕਾਫੀ ਦੱਸਿਆ ਹੈ। ਚੰਡੀਗੜ੍ਹ ਵਿਚ ਕੈਬੀਨਟ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ਾ ਰਾਸ਼ੀ ਵਿਚ ਪ੍ਰਤੀ ਏਕੜ 800 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਪੰਜਾਬ ਵਿਚ ਅਨਾਜ ਦੇ ਭੰਡਾਰਨ ਦੀ ਸਮੱਸਿਆ ਲਈ ...
Read Full Story


ਫਸਲਾਂ ਦੇ ਉਚਿਤ ਭਾਅ ਨਾ ਮਿਲਣ ਕਾਰਨ ਕਿਸਾਨ ਵਰਗ ਆਰਥਿਕ ਤੋਰ ਤੇ ਪਛੜ ਕੇ ਰਹਿ ਗਿਆ : ਲੱਖੋਵਾਲ

ਫਤਹਿਗੜ ਸਾਹਿਬ, 23 ਅਪ੍ਰੈਲ (ਹਰਪ੍ਰੀਤ ਕੌਰ ਟਿਵਾਣਾ) ਪਿਛਲੇ ਚਾਰ ਦਹਾਕਿਆਂ ਤੋਂ ਕਿਸਾਨਾਂ ਨੂੰ ਉਨਾਂ ਦੀਆਂ ਫਸਲਾਂ ਦੇ ਉਚਿਤ ਭਾਅ ਨਾ ਮਿਲਣ ਕਾਰਨ ਉਹ ਆਰਥਿਕ ਤੋਰ ਤੇ ਬਹੁਤ ਪਛੜ ਗਏ ਹਨ ਜਿਸ ਕਾਰਨ ਕਿਸਾਨਾਂ ਦੇ ਬੱਚਿਆਂ ਨੂੰ ਹੁਣ ਪੜਾਈ ਤੇ ਬਿਮਾਰੀ ਦੀ ਹਾਲਤ ਵਿਚ ਇਲਾਜ਼ ਕਰਵਾਉਣ ਤੋਂ ਵੀ ਅਸਮੱਰਥ ਹੋ ਚੁੱਕੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਅਜਮੇਰ ਸਿੰਘ ਲੱਖੋਵਾਲ ਨੇ ਸਰਹਿੰਦ ਮਾਰਕਿਟ ...
Read Full Story


ਭਗੜਾਣਾ ਮੰਡੀ ’ਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਨਾਗਰਾਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਨਾਅਰੇਬਾਜੀ

ਫ਼ਤਹਿਗੜ ਸਾਹਿਬ,19 ਅਪ੍ਰੈਲ (ਹਰਪ੍ਰੀਤ ਕੌਰ ਟਿਵਾਣਾ) -ਅਨਾਜ ਮੰਡੀ ਸਰਹਿੰਦ ਅਧੀਨ ਪੈਂਦੇ ਖਰੀਦ ਕੇਂਦਰ ਭਗੜਾਣਾ ਵਿਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਮੰਡੀ ਵਿਚ ਇਕੱਤਰ ਹੋਏ ਕਿਸਾਨਾਂ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਖਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਕਿਸਾਨ ਕਾਕਾ ਸਿੰਘ, ਕੁਲਵੰਤ ਸਿੰਘ, ਮਾਸਟਰ ਬਲਰਾਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ ਨੇ ...
Read Full Story


ਭਗੜਾਣਾ ਮੰਡੀ ’ਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਨਾਗਰਾਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਨਾਅਰੇਬਾਜੀ

ਫ਼ਤਹਿਗੜ੍ਹ ਸਾਹਿਬ,17 ਅਪ੍ਰੈਲ (ਹਰਪ੍ਰੀਤ ਕੌਰ ਟਿਵਾਣਾ) -ਅਨਾਜ ਮੰਡੀ ਸਰਹਿੰਦ ਅਧੀਨ ਪੈਂਦੇ ਖਰੀਦ ਕੇਂਦਰ ਭਗੜਾਣਾ ਵਿਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਮੰਡੀ ਵਿਚ ਇਕੱਤਰ ਹੋਏ ਕਿਸਾਨਾਂ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਖਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਕਿਸਾਨ ਕਾਕਾ ਸਿੰਘ, ਕੁਲਵੰਤ ਸਿੰਘ, ਮਾਸਟਰ ਬਲਰਾਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ ਨੇ ...
Read Full Story


ਜਦੋਂ ਤੱਕ ਕੰਪਨੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰੇਗੀ ਪ੍ਰਸ਼ਾਸਨ ਐੱਨ.ਓ.ਸੀ. ਜਾਰੀ ਨਹੀਂ ਕਰੇਗਾ : ਡੀ.ਸੀ.

ਫਤਹਿਗੜ• ਸਾਹਿਬ, 17 ਅਪ੍ਰੈਲ (ਹਰਪ੍ਰੀਤ ਕੌਰ ਟਿਵਾਣਾ) ਡਿਪਟੀ ਕਮਿਸਨਰ ਫਤਿਹਗੜ• ਸਾਹਿਬ ਸ਼੍ਰੀ ਯਸ਼ਵੀਰ ਮਹਾਜ਼ਨ ਨੇ ਥਰਮਲ ਪਲਾਂਟ ਨਲਾਸ ਨੂੰ ਜੋੜਨ ਵਾਸਤੇ ਬਣਾਏ ਜਾਣ ਵਾਲੇ ਰੇਲਵੇ ਟਰੈਕ ਕਾਰਨ ਪ੍ਰਭਾਵਿਤ ਹੋ ਰਹੇ ਕਿਸਾਨਾਂ ਦੇ ਇਕ ਵਫਦ ਨੂੰ ਭਰੋਸਾ ਦਿਵਾਇਆ ਕਿ ਇਸ ਰੇਲਵੇ ਟਰੈਕ ਦੀ ਉਸਾਰੀ ਇਕ ਪ੍ਰਾਇਵੇਟ ਕੰਪਨੀ ਵਲੋਂ ਕੀਤੀ ਜਾ ਰਹੀ ਹੈ ਤੇ ਜ਼ਿੰਨਾਂ ਚਿਰ ਕੰਪਨੀ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਕੀਤੀਆਂ ...
Read Full Story


ਖੇਤੀ ਵਿਭਿੰਨਤਾ ਤਹਿਤ ਗੁਆਰੇ ਦੀ ਪੈਦਾਵਾਰ ਲਈ ਆਕਰਸ਼ਤ ਹੋਏ ਮਾਲਵੇ ਦੇ ਕਿਸਾਨ।

ਬਰਨਾਲਾ 15 ਅਪ੍ਰੈਲ (ਜੀਵਨ ਰਾਮਗੜ੍ਹ)- 2012 ਖੇਤੀ ਵਿਭਿੰਨਤਾ ਲਈ ਸਰਕਾਰੀ ਸਿਫ਼ਾਰਸਾਂ ਤੋਂ ਹਟਵੇਂ ਤੌਰ ’ਤੇ ਜਿਲ੍ਹਾ ਬਰਨਾਲਾ ਦੇ ਕਿਸਾਨਾਂ ਨੇ ਆਪ ਤਰੱਦਦ ਕਰਦਿਆਂ ਗੰਗਾਨਗਰ (ਰਾਜਸਥਾਨ) ਆਧਾਰਿਤ ਇੱਕ ਫਰਮ ਵਿਕਾਸ ਡਬਲਿਊ ਐਸ ਪੀ ਲਿਮਿ. ਦੁਆਰਾ ਕੰਟਰੈਕਟ ਵੇਸ ’ਤੇ ਬਿਜਾਏ ਜਾ ਰਹੇ ਗੁਆਰੇ ਦੀ ਫ਼ਸਲ ਨੂੰ ਚੰਗਾ ਹੁੰਗਾਰਾ ਭਰਿਆ ਹੈ। ਜਿਸ ਦੀ ਜਿਲ੍ਹੇ ਅੰਦਰ ਬਿਜਾਈ ਦੀ ਸ਼ੁਰੂਆਤ ਕਿਸਾਨ ਸੁਖਦੇਵ ਸਿੰਘ ‘ਜੱਟ ਬੱਕਰੀਆਂ’ ਵਾਲੇ ਦੇ ਖੇਤ ਵਿਖੇ ...
Read Full Story


ਬੇਮੌਸਮੀ ਬਾਰਿਸ਼ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ

ਫਤਿਹਗੜ੍ਹ ਸਾਹਿਬ, 15 ਅਪ੍ਰੈਲ (ਹਰਪ੍ਰੀਤ ਕੌਰ ਟਿਵਾਣਾ) ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਹੋਈ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਅੱਜ ਲਗਭਗ ਸਵੇਰ ਤੋਂ ਹੋ ਰਹੀ ਬਾਰਿਸ ਨੇ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਕਾਰਨ ਚਿੰਤਾ ਗ੍ਰਸਤ ਦੇਖੇ ਗਏ, ਕਿਉਂਕਿ ਇਸ ਵਾਰ ਠੰਡ ਦਾ ਮੌਸਮ ¦ਮਾ ਹੋਣ ...
Read Full Story


ਕਿਸਾਨਾਂ ਵੱਲੋਂ ਸੜਕਾਂ ਦੇ ਕਿਨਾਰਿਆਂ ਦੀ ਕਟਾਈ ਜੋਰਾਂ ਤੇ

ਬਾਬਾ ਬਕਾਲਾ 7 ਮਾਰਚ(ਸੁਰਜੀਤ) ਪੰਜਾਬ ਸਰਕਾਰ ਵੱਲੋਂ ਬੀਤੇ ਸਾਲ ਹਰ ਜਿਲੇ ਦੀਆ ਸਾਰੀਆ ਸੜਕਾਂ ਤੇ ਮਿਟੀ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਤਾਂ ਜੋਸੜਕਾਂ ਤੇ ਹੋ ਰਹੇ ਹਾਦਸਿਆ ਨੂੰ ਰੋਕਿਆ ਜਾ ਸਕੇ ਇਸ ਮੁਹਿਮ ਦੇ ਤਹਿਤ ਹੀ ਸਾਰੇ ਜਿਲਿਆਂ ਦੇ ਡੀਸੀ ਵੱਲੋਂ ਸਬੰਧਤ ਪਿੰਡ ਦੀਆਂ ਪੰਚਾਇਤਾਂ ਨੂੰ ਸ਼ਖਤ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਪਿੰਡਾਂ ਨੂੰ ਜਾਣ ਵਾਲੀਆ ਲਿੰਕ ਸੜਕਾਂ ਦੇ ਦੋਨੋ ਪਾਸੇ ਨਿਸਾਨਦੇਹੀ ਕਰਕੇ ਸੀਮਿੰਟ ਦੇ ਪੋਰੇ ਲਗਾਏ ...
Read Full Story


ਦਿਲਬਾਗ ਬਣੇ ਕਿਸਾਨ ਸੰਘਰਸ ਕਮੇਟੀ ਕੰਮੋਕੇ ਦੇ ਪ੍ਰਧਾਨ

ਬਾਬਾ ਬਕਾਲਾ,6 ਮਾਰਚ(ਸੁਰਜੀਤ ਸਿੰਘ) -ਸਥਾਨਿਕ ਕਸਬੇ ਦੇ ਨਜਦੀਕੀ ਪਿੰਡ ਕੰਮੋਕੀ ਵਿਖੇ ਕਿਸਾਨ ਸੰਘਰਸ ਕਮੇਟੀ ਦੀ ਇੱਕ ਮੀਟਿੰਗ ਕੀਤੀ ਗਈ ਜਿਸਦੀ ਪ੍ਰਧਾਨਗੀ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਕੀਤੀ । ਮੀਟਿੰਗ ਵਿੱਚ ਸੈਕੜੇ ਕਿਸਾਨਾਂ ਨੇ ਭਾਗ ਲਿਆ । ਇਸ ਮੀਟਿੰਗ ਵਿੱਚ ਸੰਘਰਸ ਕਮੇਟੀ ਕੰਮੋਕੀ ਦੀ ਇਕਾਈ ਦੀ ਗਠਨ ਕਰਦਿਆਂ ਦਿਲਬਾਗ ਸਿੰਘ ਨੂੰ ਪ੍ਰਧਾਨ, ਜੈਮਲ ਸਿੰਘ ਸਕੱਤਰ, ਬਲਜਿੰਦਰ ਸਿੰਘ ਨੂੰ ਸੀ.ਮੀਤ ਪ੍ਰਧਾਨ ,ਹਰਪ੍ਰੀਤ ਸਿੰਘ ...
Read Full Story


ਵਿਗਿਆਨੀਆਂ ਅਤੇ ਕਿਸਾਨਾਂ ਵਿਚਕਾਰ ਦੋ ਰੋਜ਼ਾ ਵਿਚਾਰ ਵਟਾਂਦਰਾ 28-29 ਫਰਵਰੀ ਨੂੰ ਹੋਵੇਗਾ

ਲੁਧਿਆਣਾ: 27 ਫਰਵਰੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ ਤੇ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਵਿਚਕਾਰ ਵਿਚਾਰ ਵਟਾਂਦਰਾ 28-29 ਫਰਵਰੀ ਨੂੰ ਹੋਵੇਗਾ। ਪੰਜਾਬ ਦੇ ਚੀਫ ਸੈਕਟਰੀ ਸ਼੍ਰੀ ਐਸ ਸੀ ਅਗਰਵਾਲ 28 ਵਰਫਰੀ ਨੂੰ ਸਵੇਰੇ 11.00 ਵਜੇ ਡਾ: ਬੋਰਲਾਗ ਕਣਕ ਭਵਨ ਵਿਖੇ ਇਸ ਵਿਚਾਰ ਵਟਾਂਦਰੇ ਮੌਕੇ ਲਗਾਈ ਪ੍ਰਦਰਸ਼ਨੀ ਦਾ ਉਦਘਾਟਨ ਅਤੇ ਤਕਨੀਕੀ ...
Read Full Story


ਮਾਮਲਾ ਕਿਸਾਨਾਂ ਨੂੰ ਸਿੱਧੀ ਅਦਾਇਗੀ ਦਾ । ਲੁੱਟ ਨੂੰ ਆਪਣੇ ਹੱਥੋਂ ਜਾਂਦੀ ਵੇਖ ਕੇ ਆੜ੍ਹਤੀਆ ਵਰਗ ਕੁਰਲਾ ਉੱਠਦਾ ਹੈ ।

ਮਾਨਸਾ (ਰਾਮਲਾਜ ਸਿੰਘ ਸਾਬਕਾ ਸਰਪੰਚ) ਕਿਸਾਨਾਂ ਦੀ ਲੁੱਟ ਸਦੀਆਂ ਤੋਂ ਹੁੰਦੀ ਆਈ ਹੈ, ਜਿਸ ਕਾਰਨ ਇਹ ਆਪਣੀ ਜਮੀਨ, ਖੇਤੀ ਦੇ ਸਾਧਨ ਹੁੰਦੇ ਹੋਏ ਅਤੇ ਦਿਨ ਰਾਤ ਮੇਹਨਤ ਕਰਨ ਦੇ ਬਾਵਜੂਦ ਵੀ ਆੜ੍ਹਤੀਆਂ ਦਾ ਕਰਜਈ ਰਿਹਾ । ਕਿਸੇ ਸਰਕਾਰ ਨੇ ਕਿਸਾਨ ਦੀ ਨਿਘਰਦੀ ਜਾ ਰਹੀ ਹਾਲਤ ਵੱਲ ਕਦੇ ਧਿਆਨ ਨਹੀਂ ਦਿੱਤਾ, ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਚੁੱਕਿਆ ਹੈ । ਕੇਂਦਰ ਸਰਕਾਰ ਨੇ ਬਹੁਤ ਦੇਰ ਨਾਲ ਹੁਣ ਇਹ ਫੈਸਲਾ ਕੀਤਾ ਹੈ ਕਿ ਕਿਸਾਨ ਦੀ ...
Read Full Story


ਕਿਸਾਨ ਜਦੋਂ ਆਤਮ ਹਤਿਆ ਕਰ ਰਹੇ ਸਨ ਉਦੋਂ ਉਮਾ ਭਾਰਤੀ ਕਿਥੇ ਸੀ -ਰਾਹੁਲ

ਮਹੋਬਾ, 20 ਜਨਵਰੀ (ਪ,ਪ) - ਉਮਾ ਭਾਰਤੀ ਨੂੰ ਬੁੰਦੇਲਖੰਡ ਦੀ ਚਰਖਾਰੀ ਵਿਧਾਨ ਸਭਾ ਸੀਟ ਤੋਂ ਭਾਜਪਾ ਦਾ ਉਮੀਦਵਾਰ ਬਣਾਏ ਜਾਣ ਪਿਛੋਂ ਕਾਂਗਰਸ ਦੇ ਜਨਰਲ ਸਕਤਰ ਰਾਹੁਲ ਗਾਂਧੀ ਨੇ ਇਸ ਤਿਖੀ ਨੇਤਾ ’ਤੇ ਵੀਰਵਾਰ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮਧ ਪ੍ਰਦੇਸ਼ ਵਿਚੋਂ ਕਢੇ ਜਾਣ ਪਿਛੋਂ ਉਹ ਯੂ. ਪੀ. ਵਿਚ ਆ ਗਈ ਹੈ।। ਆਪਣੀ ਜਨ ਸੰਪਰਕ ਮੁਹਿੰਮ ਦੇ ਤੀਜੇ ਦਿਨ ਇਥੇ ਇਕ ਜਲਸੇ ਵਿਚ ਬੋਲਦਿਆਂ ਰਾਹੁਲ ਨੇ ਕਿਹਾ ਕਿ ਬੁੰਦੇਲਖੰਡ ਦੇ ਕਰਜ਼ੇ ਹੇਠ ਦਬੇ ...
Read Full Story


ਮੁਖਰਜੀ ਵੱਲੋਂ ਖੇਤੀ ਮਾਹਰਾਂ ਤੇ ਕਿਸਾਨ ਆਗੂਆਂ ਨਾਲ ਮੁਲਾਕਾਤ

ਨਵੀਂ ਦਿੱਲੀ,11 ਜਨਵਰੀ-(ਪ,ਪ) ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨੇ ਖੇਤੀ ਮਾਹਿਰਾਂ ਨੂੰ ਕਿਹਾ ਹੈ ਕਿ ਇਹ ਉਤਪਾਦਨ ਨੂੰ ਵਧਾਉਣ, ਖੇਤੀ ਸੈਕਟਰ ਵਿੱਚ ਸੁਧਾਰ ਲਿਆਉਣ ਅਤੇ ਖੇਤੀ ਨਾਲ ਸਬੰਧਤ ਮਸਲੇ ਹੱਲ ਕਰਨ ਲਈ ਸੁਝਾਅ ਦੇਣ। ਅੱਜ ਇਥੇ ਸਾਲ 2012-13 ਦੇ ਬਜਟ ਤੋਂ ਪਹਿਲਾਂ ਖੇਤੀ ਮਾਹਿਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ 58 ਫੀਸਦ ਵਸੋਂ ਖੇਤੀ ਸੈਕਟਰ ਨਾਲ ਜੁੜੀ ਹੋਈ ਹੈ। ਪਿਛਲੇ ਦੋ ਸਾਲਾਂ ਵਿਚ ਮੌਨਸੂਨ ਠੀਕ ਰਹੀ ਹੈ ਤੇ ਇਸ ...
Read Full Story


ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਪ੍ਰਬੰਧ

ਚੰਡੀਗੜ੍ਹ, 9 ਜੂਨ (ਜਗਦੇਵ ਸਿੰਘ) ਪੰਜਾਬ ਸਰਕਾਰ ਨੇ 10 ਜੂਨ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਲੁਆਈ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਝੋਨੇ ਦੀ ਲੁਆਈ ਦੇ ਪ੍ਰਬੰਧਾਂ ਦਾ ਮੁਲਾਂਕਣ ਕਰਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਸਾਂਝੀ ਰਣਨੀਤੀ ਤਹਿਤ ਕੰਮ ਕਰਨ ਦੇ ਆਦੇਸ਼ ਦਿੱਤੇ ਤਾਂ ਕਿ ਰਾਜ ਇਸ ਸਾਲ ਝੋਨੇ ਦੇ ਉਤਪਾਦਨ ਟੀਚੇ 162.93 ਲੱਖ ਮੀਟਰਿਕ ਟਨ ਨੂੰ ਪੂਰਾ ਕਰ ਸਕੇ। ਉਨ੍ਹਾਂ ਪੰਜਾਬ ...
Read Full Story


ਕਿਸਾਨੀ ਕਰਜਿਆਂ ਨੂੰ ਲਾਹੁਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ 11 ਨੂੰ

ਰੂਪਨਗਰ, 8 ਜੂਨ- ਸਰਕਾਰ ਦੀ ਕਿਸਾਨੀ ਕਰਜ਼ਾ ਮੁਆਫੀ ਸਕੀਮ ਤਹਿਤ ਕਿਸਾਨਾਂ ਵੱਲੋਂ ਆੜਤੀਆਂ ਤੋਂ ਲਏ ਕਰਜਿਆਂ ਦੀ ਵਾਪਸੀ ਕਰਾਉਣ ਸਬੰਧੀ 11 ਜੂਨ ਨੂੰ ਸਵੇਰੇ 10.30 ਵਜੇ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿੱਚ ਸ਼ਾਹੂਕਾਰਾਂ ਦੇ ਕਰਜ਼ਿਆਂ ਹੇਠ ਆਏ ਕਿਸਾਨਾਂ ਲਈ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੀ ਪ੍ਰਧਾਨਗੀ ਸ਼੍ਰੀ ਜੀ.ਕੇ. ਸਿੰਘ ਡਿਪਟੀ ਕਮਿਸ਼ਨਰ ਰੂਪਨਗਰ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ...
Read Full Story


ਬਾਸਮਤੀ ਦੀ ਰੋਗ ਰਹਿਤ ਕਾਸ਼ਤ ਸਬੰਧੀ ਕਿਸਾਨ ਗੋਸ਼ਠੀ ਕਰਵਾਈ ਗਈ।

ਫਤਹਿਗੜ੍ਹ ਸਾਹਿਬ, 4 ਜੂਨ (ਹਰਪ੍ਰੀਤ ਕੌਰ ਟਿਵਾਣਾ) ਬਾਸਮਤੀ ਵਿੱਚ ਆਉਣ ਵਾਲੀਆਂ ਬਿਮਾਰੀਆਂ ਨੂੰ ਮੁੱਖ ਰੱਖਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕੋਆਪਰੇਟਿਵ ਸੋਸਾਇਟੀ, ਭੈਣੀ ਕਲਾਂ ਦੇ ਸਹਿਯੋਗ ਨਾਲ ਠਬਾਸਮਤੀ ਦੀ ਰੋਗ ਰਹਿਤ ਕਾਸ਼ਤੂ ਵਿਸ਼ੇ ਤੇ ਕਿਸਾਨ ਗੋਸ਼ਠੀ ਕਰਵਾਈ ਗਈ। ਬਾਸਮਤੀ ਦੀ ਕਿਸਮ ਪੂਸਾ 1121 ਵਿੱਚ ਪੈਰਾਂ ਦਾ ਗਲਣਾ ਇੱਕ ਭਿਆਨਕ ਰੋਗ ਹੈ ਜਿਸ ਨਾਲ ਬਿਮਾਰ ਬੂਟੇ ਪੀਲੇ ਪੈ ਕੇ ਥੱਲੋ ਉਪਰ ਵੱਲ ਮੁਰਝਾ ਕੇ ਸੁੱਕ ...
Read Full Story


ਨਿਜੀ ਕੰਪਨੀਆਂ ਕਿਸਾਨਾਂ ਤੋਂ ਸਿੱਧੀ ਜ਼ਮੀਨ ਖਰੀਦ ਸਕਣਗੀਆਂ : ਮਾਇਆਵਤੀ

ਲਖਨਊ, 2 ਜੂਨ (ਭਾਸ਼ਾ)¸ ਉੱਤਰ ਪ੍ਰਦੇਸ਼ ਵਿਚ ਜ਼ਮੀਨ ਹਾਸਲ ਕਰਨ ਲਈ ਉਠੇ ਵਿਵਾਦ ਤੋਂ ਬਾਅਦ ਵੀਰਵਾਰ ਨੂੰ ਮੁਖ ਮੰਤਰੀ ਮਾਇਆਵਤੀ ਨੇ ਕਿਸਾਨਾਂ ਦੀ ਇਕ ਪੰਚਾਇਤ ਸੱਦ ਕੇ ਉਨ੍ਹਾਂ ਨਾਲ ਗੱਲਬਾਤ ਕਰਨ ਪਿੱਛੋਂ ਨਵੀਂ ਜ਼ਮੀਨ ਹਾਸਲ ਕਰਨ ਬਾਰੇ ਨੀਤੀ ਦਾ ਐਲਾਨ ਕੀਤਾ ਜਿਸ ਵਿਚ ਹੁਣ ਨਿਜੀ ਕੰਪਨੀਆਂ ਯੋਜਨਾਵਾਂ ਲਈ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰ ਕੇ ਜ਼ਮੀਨ ਖਰੀਦਣਗੀਆਂ। ਇਸ ਵਿਚ ਹੁਣ ਸਰਕਾਰ ਦੇ ਪ੍ਰਸ਼ਾਸਨ ਦੀ ਭੂਮਿਕਾ ਸਿਰਫ ਵਿਚੋਲੇ ਵਾਲੀ ...
Read Full Story


1 2 3 4 5 6 > >>
Total Views: 18117

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation