ਸੱਤ ਵਿਜੀਲੈਂਸ ਅਧਿਕਾਰੀਆਂ ਦਾ ਤਬਾਦਲਾ
ਚੰਡੀਗੜ, 4 ਮਈ: (ਜਗਦੇਵ ਸਿੰਘ)
ਪੰਜਾਬ ਸਰਕਾਰ ਨੇ ਸੱਤ ਵਿਜੀਲੈਂਸ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਕਰ ਦਿੱਤੇ ਹਨ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਅਨੁਸਾਰ ਸ਼੍ਰੀ
ਸਤਿੰਦਰ ਸਿੰਘ ਪੀ.ਪੀ.ਐਸ., ਏ.ਆਈ.ਜੀ./ਸੀ.ਆਈ. ਅੰਮ੍ਰਿਤਸਰ ਨੂੰ ਬਦਲ ਕੇ
ਐਸ.ਪੀ./ਵਿਜੀਲੈਂਸ/ਲੁਧਿਆਣਾ ਰੇਂਜ ਦੀ ਖਾਲੀ ਅਸਾਮੀ ’ਤੇ ਤੈਨਾਤ ਕੀਤਾ ਗਿਆ ਹੈ।
ਸ਼੍ਰੀ ਅਮਰ ਸਿੰਘ ਚਾਹਲ ਪੀ.ਪੀ.ਐਸ., ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ. ... Read Full Story
|
ਅਮਨ ਤੇ ਸ਼ਾਂਤੀ ਤੇ ਸਦਭਾਵਨਾ ਕਾਇਮ ਰੱਖੀ ਜਾ ਸਕਦੀ ਹੈ : ਬਾਦਲ
ਫਤਿਹਗੜ ਸਾਹਿਬ, 30 ਅਪ੍ਰੈਲ (ਹਰਪ੍ਰੀਤ ਕੋਰ ਟਿਵਾਣਾ)
ਭਗਵਾਨ ਪਰਸ਼ੂਰਾਮ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਸਮਾਜ ਵਿੱਚ ਅਮਨ-ਸ਼ਾਂਤੀ ਤੇ ਸਦਭਾਵਨਾ ਕਾਇਮ ਰੱਖੀ ਜਾ ਸਕਦੀ ਹੈ ਕਿਉਂਕਿ ਉਹਨਾਂ ਨੇ ਬਿਨਾਂ ਕਿਸੇ ਭੇਦਭਾਵ ਤੋਂ ਸਭ ਧਰਮਾਂ ਦੇ ਲੋਕਾਂ ਦੀ ਰੱਖਿਆ ਲਈ ਜੋ ਅੱਤਿਆਚਾਰ ਤੇ ਜ਼ੁਲਮ ਦੇ ਖਿਲਾਫ ਸੰਘਰਸ਼ ਕੀਤਾ, ਉਹ ਅੱਜ ਵੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ... Read Full Story
|
ਕੇਂਦਰ ਸਰਕਾਰ ਸੂਬਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝੇ- ਬਾਦਲ
ਪੰਜਾਬ Date: Apr 30,2012
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਐਤਵਾਰ ਨੂੰ ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਦੇ ਕਨਵੋਕੇਸ਼ਨ 'ਚ ਖਾਸ ਤੌਰ 'ਤੇ ਪੁੱਜੇ। ਜਿੱਥੇ ਉਨ੍ਹਾਂ ਨੇ ਬੱਚਿਆਂ ਨੂੰ ਡਿਗਰੀਆਂ ਦਿੱਤੀਆਂ। ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਣੀ ਚਾਹੀਦੀ ਹੈ।
ਇਸ ਦੇ ਨਾਲ ਹੀ ... Read Full Story
|
ਬਾਦਲ ਨੂੰ ਬੁਢਾਪੇ 'ਚ ਝੂਠ ਬੋਲਣਾ ਸ਼ੋਭਾ ਨਹੀਂ ਦਿੰਦਾ : ਪ੍ਰਨੀਤ ਕੌਰ
Date: Apr 29,
ਸਮਾਣਾ (ਵਰਮਾ/ ਦਰਦ/ਅਸ਼ੋਕ)-ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਪੰਜਾਬ ਸਰਕਾਰ 'ਤੇ ਤਾਬੜ-ਤੋੜ ਹਮਲੇ ਕਰਦਿਆਂ ਦੋਸ਼ ਲਗਾਇਆ ਹੈ ਕਿ ਉਹ ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨਾਲ ਬਦਲੇ ਦੀ ਭਾਵਨਾ ਦੀ ਰਣਨੀਤੀ ਤਹਿਤ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਾਰ-ਵਾਰ ਮੀਡੀਆ ਵਿਚ ਬਿਆਨ ਦੇ ਰਹੇ ਹਨ ਕਿ ਸਰਕਾਰ ਬਦਲਾਲਊ ਭਾਵਨਾ ਦੇ ਆਧਾਰ 'ਤੇ ਕੰਮ ਕਰਨ ਵਿਚ ਬਿਲਕੁੱਲ ਵਿਸ਼ਵਾਸ ਨਹੀਂ ... Read Full Story
|
ਫਰਾਂਸ ’ਚ ਪੱਗ ’ਤੇ ਪਾਬੰਦੀ ਦਾ ਮਸਲਾ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿਚ ਉਠਾਇਆ
ਨਵੀ ਦਿੱਲੀ, 27 ਅਪ੍ਰੈਲ (ਜਗਦੇਵ ਸਿੰਘ)
ਬਠਿੰਡਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿਚ
ਫਰਾਂਸ ਵਿਚ ਪੱਗ ’ਤੇ ਪਾਬੰਦੀ ਦਾ ਮਾਮਲਾ ਉਠਾਉਂਦਿਅਯਾਂ ਕਿਹਾ ਕਿ ਕੇਂਦਰ ਸਰਕਾਰ ਇਸ
ਮੁੱਦੇ ’ਤੇ ਬੁਰੀ ਤਰਾਂ ਨਾਕਾਮ ਰਹੀ ਹੈ, ਕਿਉਂਕਿ ਕਾਂਗਰਸ ਦੀ ਅਗਵਾਈ ਵਾਲੀ
ਯੂ.ਪੀ.ਏ. ਸਰਕਾਰ ਫਰਾਂਸੀਸੀ ਸਰਕਾਰ ਨੂੰ ਪੱਗ ਦੀ ਮਹੱਤਤਾ ਸਬੰਧੀ ਜਾਣੂ ਕਰਵਾਉਣ ਵਿਚ
ਅਸਫਲ ਰਹੀ ਹੈ। ਇਸ ਮੁੱਦੇ ’ਤੇ ਕੇਂਦਰੀ ਵਿਦੇਸ਼ ... Read Full Story
|
ਰਾਜਨੀਤੀ 'ਚ ਕਾਂਗਰਸ ਦਾ ਵਜੂਦ ਖਤਮ ਹੋਣ ਕੰਢੇ- ਬਾਦਲ
ਅੰਮ੍ਰਿਤਸਰ-Date: Apr 21,2012
ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਪਟਨ ਅਮਰਿੰਦਰ ਸਿੰਘ ਵੱਲੋਂ ਸਿਆਸੀ ਬਦਲਾਖੋਰੀ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਕਿਹਾ ਹੈ ਕਿ ਕਈ ਸੂਬਿਆਂ ਦੀ ਹਾਰ ਤੋਂ ਬਾਅਦ ਦਿੱਲੀ ਨਗਰ ਨਿਗਮ ਚੋਣਾਂ ਨੇ ਇਬ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ... Read Full Story
|
ਬਾਦਲ ਤੇ ਕੈਪਟਨ ਦੋਨੋ ਹੀ ਪੁਲਸ ਅਫ਼ਸਰਾਂ ਰਾਹੀ ਸਿੱਖ ਕੌਮ ਨਾਲ ਵਧੀਕੀਆਂ ਕਰਨ ਦੇ ਦੋਸੀ : ਮਾਨ
ਫਤਿਹਗੜ ਸਾਹਿਬ, 20 ਅਪ੍ਰੈਲ (ਹਰਪ੍ਰੀਤ ਕੌਰ ਟਿਵਾਣਾ)
– ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ‘‘ਮੁੱਚੇ ਮੁਲਕਾਂ ਦੀ ਸਾਂਝੀ ਕੌਮਾਂਤਰੀ ਜਥੇਬੰਦੀ ਯੂ ਐਨ ਓ ਵੱਲੋ ਫਾਂਸੀ ਦੇਣ ਦੇ ਮੁੱਦੇ ਨੂੰ ਖ਼ਤਮ ਕਰਨ ਦਾ ਕਾਨੂੰਨ ਪਾਸ ਕੀਤਾ ਹੋਇਆ ਹੈ ਤੇ ਦੇਸ਼ ਵਿਚ ਘੱਟ ਗਿਣਤੀ ਸਿੱਖ ਕੌਮ ਨੂੰ ਫਾਂਸੀਆਂ ਦੇਣ ਲਈ ਵਿਸ਼ੇਸ ਜੱਜਾਂ ਅਤੇ ਵਿਸ਼ੇਸ ਅਦਾਲਤਾਂ ਦਾ ਪੱਖਪਾਤੀ ਸਹਾਰਾ ਲਿਆ ਜਾ ਰਿਹਾ ਹੈ । ਜਦ ... Read Full Story
|
ਬਾਦਲ ਤੇ ਕੈਪਟਨ ਦੋਨੋ ਹੀ ਪੁਲਸ ਅਫ਼ਸਰਾਂ ਰਾਹੀ ਸਿੱਖ ਕੌਮ ਨਾਲ ਵਧੀਕੀਆਂ ਕਰਨ ਦੇ ਦੋਸੀ : ਮਾਨ
ਫਤਿਹਗੜ ਸਾਹਿਬ, 20 ਅਪ੍ਰੈਲ (ਹਰਪ੍ਰੀਤ ਕੌਰ ਟਿਵਾਣਾ)
– ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ‘‘ਮੁੱਚੇ ਮੁਲਕਾਂ ਦੀ ਸਾਂਝੀ ਕੌਮਾਂਤਰੀ ਜਥੇਬੰਦੀ ਯੂ ਐਨ ਓ ਵੱਲੋ ਫਾਂਸੀ ਦੇਣ ਦੇ ਮੁੱਦੇ ਨੂੰ ਖ਼ਤਮ ਕਰਨ ਦਾ ਕਾਨੂੰਨ ਪਾਸ ਕੀਤਾ ਹੋਇਆ ਹੈ ਤੇ ਦੇਸ਼ ਵਿਚ ਘੱਟ ਗਿਣਤੀ ਸਿੱਖ ਕੌਮ ਨੂੰ ਫਾਂਸੀਆਂ ਦੇਣ ਲਈ ਵਿਸ਼ੇਸ ਜੱਜਾਂ ਅਤੇ ਵਿਸ਼ੇਸ ਅਦਾਲਤਾਂ ਦਾ ਪੱਖਪਾਤੀ ਸਹਾਰਾ ਲਿਆ ਜਾ ਰਿਹਾ ਹੈ । ਜਦ ... Read Full Story
|
ਦੇਸ਼ ਦੀ ਰਾਜਨੀਤੀ ਵਿੱਚ ਕਾਂਗਰਸ ਪਾਰਟੀ ਦਾ ਵਜੂਦ ਖਤਮ ਹੋਇਆ-ਮੁੱਖ ਮੰਤਰੀ ਸ੍ਰ ਬਾਦਲ
ਅੰਮ੍ਰਿਤਸਰ,18ਅਪ੍ਰੈਲ(ਸਰਵਨ ਸਿੰਘ ਰੰਧਾਵਾ):-
‘‘ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਪੂਰੀ ਤਰਾਂ ਨਾਕਾਰ ਚੁੱਕੇ ਹਨ। ਕਈ ਸੂਬਿਆਂ ਦੀ ਹਾਰ ਤੋਂ ਬਾਅਦ ਹੁਣ ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦਾ ਵਜੂਦ ਦੇਸ਼ ਦੀ ਰਾਜਨੀਤੀ ਵਿੱਚੋਂ ਖਤਮ ਹੋ ਜਾਵੇਗਾ’’। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸ੍ਰ ਪਰਕਾਸ਼ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ... Read Full Story
|
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾ ਟਾਲੇ ਜਾ ਸਕਣ ਵਾਲੇ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਭਲਕੇ
ਸਕਣਗੇਚੰਡੀਗੜ੍ਹ, 16 ਅਪ੍ਰੈਲ: (ਜਗਦੇਵ ਸਿੰਘ)
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾ ਟਾਲੇ ਜਾ ਸਕਣ ਵਾਲੇ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਭਲਕੇ (ਵੀਰਵਾਰ) ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਨਹੀਂ ਬੈਠਣਗੇ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਮਿਲਣ ਲਈ ਹਫ਼ਤੇ ਦੇ ਤਿੰਨ ... Read Full Story
|
ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਹ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਕੇਂਦਰ
(ਜਲਾਲਾਬਾਦ) 16 ਅਪ੍ਰੈਲ: (ਜਗਦੇਵ ਸਿੰਘ)
ਸਰਕਾਰ ਕੋਲ ਇਹ ਮੰਗ ਦੋਬਾਰਾ ਉਠਾਏਗੀ ਕਿ ਵਪਾਰ ਦੇ ਮੰਤਵ ਲਈ ਫਾਜਿਲਕਾ ਅਤੇ ਫਿਰੋਜਪੁਰ ਸਰਹੱਦਾਂ ਨੂੰ ਖੋਲੇ ਜਾਣ ਲਈ ਪੁਖਤਾ ਕਦਮ ਚੁੱਕੇ ਜਾਣ ਤਾਂ ਜੋ ਪੰਜਾਬ ਦੇ ਪਛੜੇ ਹੋਏ ਇਸ ਸਰਹੱਦੀ ਖੇਤਰ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲ ਸਕੇ। ਅੱਜ ਜਲਾਲਾਬਾਦ ਹਲਕੇ ਦੇ ਆਪਣੇ ਧੰਨਵਾਦੀ ਦੌਰੇ ਦੌਰਾਨ ਅਰਨੀਵਾਲਾ , ਘੁਬਾਇਆ ਅਤੇ ਜਲਾਲਾਬਾਦ ਵਿਖੇ ਵਖ ਵਖ ਭਰਵੇ ਇਕੱਠਾਂ ਨੂੰ ਸੰਬੋਧਨ ... Read Full Story
|
ਖੋਲ ਦਿਓ ਪਾਕਿਸਤਾਨ ਦੀਆਂ ਸਰਹਦਾਂ: ਬਾਦਲ
Date: Apr 14, 2012
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ਖੋਲਣ ਦੀ ਮੰਗ ਕੀਤੀ ਹੈ। ਸ਼ੁਕਰਵਾਰ ਨੂੰ ਅੰਮ੍ਰਿਤਸਰ ਵਿਚ ਇੰਟੀਗਰੇਟਡ ਚੈਕ ਪੋਸਟ ਦੇ ਉਦਘਾਟਨ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਬਾਦਲ ਲਾਹੌਰ ਨਾਲ ਜੁੜੀਆਂ ਆਪਣੀਆਂ ਯਾਦਾਂ ਨੂੰ ਲੈ ਕੇ ਜਜ਼ਬਾਤੀ ਹੋ ਗਏ। ਬਾਦਲ ਨੇ ਆਪਣੇ ਮੰਚ ਤੋਂ ਆਪਣੇ ਸੰਬੋਧਨ ਦੌਰਾਨ ਦੋਵਾਂ ਦੇਸ਼ਾਂ ਨੂੰ ਸਰਹੱਦਾਂ ਖੋਲ੍ਹਣ ਦੀ ਮੰਗ ... Read Full Story
|
ਬਾਦਲ ਦੇ 100 ਸੁਰੱਖਿਆ ਕਰਮੀਆਂ 'ਚੋਂ 2 ਦਾ ਨਿਸ਼ਾਨਾ ਸਹੀ
Date: Apr 11, 2012
ਜਲੰਧਰ- ਪੰਜਾਬ ਵਿਚ ਵੀ ਵੀ ਆਈ ਪੀਜ਼ ਦੀ ਸੁਰੱਖਿਆ ਲਈ ਤੈਨਾਤ ਕੀਤੇ ਗਏ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਨਹੀਂ ਲਗਾਉਣਾ ਆਉਂਦਾ। ਇਸ ਗੱਲ ਦਾ ਖੁਲਾਸਾ ਹਾਲ ਹੀ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ਵਿਚ ਤੈਨਾਤ 100 ਸੁਰੱਖਿਆ ਕਰਮਚਾਰੀਆਂ ਦੀ ਲਈ ਗਈ ਪ੍ਰੀਖਿਆ ਦੌਰਾਨ ਹੋਇਆ, ਜਿਨ੍ਹਾਂ ਵਿਚੋਂ ਸਿਰਫ 2 ਦਾ ਨਿਸ਼ਾਨਾ ਹੀ ਸਹੀ ਸੀ।
ਪ੍ਰੀਖਿਆ ਦੇ ਨੀਤਜੇ ਨੇ ਪੰਜਾਬ ਪੁਲਸ ਨੂੰ ਹੈਰਾਨ ਕਰ ਦਿੱਤਾ, ਇਸ ਨੂੰ ਦੇਖਦੇ ... Read Full Story
|
ਗੁਰਦਾਸ ਬਾਦਲ ਤੋਂ ਬਿਨਾਂ ਨਹੀਂ ਰਹਿ ਸਕਦਾ : ਬਾਦਲ
ਲੰਬੀ (ਜਟਾਣਾ)- Date: Apr 07, 2012
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਧੰਨਵਾਦੀ ਦੌਰੇ ਦੌਰਾਨ ਆਪਣੇ ਭਰਾ ਨੂੰ ਕਿਹਾ ਕਿ ਉਹ ਗੁਰਦਾਸ ਬਾਦਲ ਤੋਂ ਬਿਨਾਂ ਨਹੀਂ ਰਹਿ ਸਕਦੇ ਤੇ ਉਹ ਅੱਜ ਵੀ ਉਨ੍ਹਾਂ ਨੂੰ ਪਹਿਲਾਂ ਜਿੰਨਾਂ ਹੀ ਪਿਆਰ ਕਰਦੇ ਹਨ। ਉਨ੍ਹਾਂÎ ਕਿਹਾ ਕਿ ਉਹ ਜਲਦੀ ਹੀ ਉਨ੍ਹਾਂ ਕੋਲ ਪਾਇਲਟ ਗੱਡੀ ਤੇ ਗੰਨਮੈਨ ਭੇਜ ਰਹੇ ਹਨ ਤੇ ਉਨ੍ਹਾਂ ਦੇ ਹਰ ਕੰਮ ਨੂੰ ਸਾਰੇ ਅਫਸਰ ਪਹਿਲਾਂ ਵਾਗ ਹੀ ਕਰਨਗੇ।
ਜਦੋਂ ਇਸ ਸਬੰਧੀ ਗੁਰਦਾਸ ਸਿੰਘ ਬਾਦਲ ਦੇ ... Read Full Story
|
ਬਾਦਲ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ
ਚੰਡੀਗੜ੍ਹ, 05 ਅਪ੍ਰੈਲ (ਜਗਦੇਵ ਸਿੰਘ)
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਪੰਜਾਬ ਵਿੱਚ ਅਨਾਜ ਭੰਡਾਰ ਦੀ ਸਮੱਸਿਆ ਦਾ ਹੱਲ ਕਰਨ ਲਈ ਸੂਬੇ ਵਿੱਚ ਕਣਕ ’ਤੇ ਚਾਵਲ ਦੀ ਪਿਛਲੇ ਸਟਾਕ ਨੂੰ ਹੋਰਨਾਂ ਰਾਜਾਂ ’ਚ ਲਿਜਾਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕੇਂਦਰੀ ਖੁਰਾਕ ਮੰਤਰੀ ਪ੍ਰੋ. ਕੇ.ਵੀ. ਥਾਮਸ ਨੂੰ ਮਿਲ ਕੇ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕਰਨਗੇ।
ਇਹ ਪ੍ਰਗਟਾਵਾ ਕਰਦਿਆਂ ਅੱਜ ... Read Full Story
|
ਬਾਦਲ ਵੱਲੋਂ ਦੀਰਘਕਾਲੀ ਰਾਜ ਖੇਤੀ ਨੀਤੀ ਬਣਾਉਣ ਲਈ ਡਾਕਟਰ ਕਾਲਕਟ ਦੀ ਅਗਵਾਈ ਵਿੱਚ 10 ਮੈਂਬਰੀ ਪੈਨਲ ਨੂੰ ਪ੍ਰਵਾਨਗੀ
ਚੰਡੀਗੜ੍ਹ, 05 ਅਪ੍ਰੈਲ (ਜਗਦੇਵ ਸਿੰਘ)
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੇਂਡੂ ਖੇਤਰ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਦੇ ਨਾਲ ਨਾਲ ਖੇਤੀਬਾੜੀ ਖੇਤਰ ਦੀ ਕਾਇਆ ਕਲਪ ਕਰਨ ਲਈ ਇੱਕ ਦੀਰਘਕਾਲੀ ਰਾਜ ਖੇਤੀ ਨੀਤੀ ਬਣਾਉਣ ਵਾਸਤੇ 10 ਮੈਂਬਰੀ ਕਮੇਟੀ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਕਮੇਟੀ ਦੇ ਮੁਖੀ ਪੰਜਾਬ ਰਾਜ ... Read Full Story
|
ਸੁਖਬੀਰ ਸਿੰਘ ਬਾਦਲ ਨੇ ਵੱਕਾਰੀ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਤੇਜ ਲੀਹ ਤੇ ਪਾਇਆ
ਚੰਡੀਗੜ੍ਹ, 5 ਅਪ੍ਰੈਲ (ਜਗਦੇਵ ਸਿੰਘ)
ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਨੇ ਵੱਕਾਰੀ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਰਫਤਾਰ ਪ੍ਰਦਾਨ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਇਕ 7 ਮੈਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ ਤਾਂ ਜੋ ਇਨ੍ਹਾਂ ਪ੍ਰੋਜੈਕਟਾ ਨੂੰ ਨਿਰਧਾਰਤ ਸਮੇ ਅੰਦਰ ਮੁਕੰਮਲ ਕੀਤਾ ਜਾ ਸਕੇ।
ਅੱਜ ਇਥੇ ਪ੍ਰਸ਼ਾਸਕੀ ਸਕੱਤਰਾਂ ਦੀ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਪ ਮੁੱਖ ... Read Full Story
|
ਛੇ ਸ਼ਹਿਰਾਂ ਨੂੰ ਸਲੱਮ ਮੁਕਤ ਬਣਾਉਣ ਲਈ 5200 ਘਰਾਂ ਦੇ ਨਿਰਮਾਣ ’ਤੇ 273 ਕਰੋੜ ਰੁਪਏ ਖ਼ਰਚੇ ਜਾਣਗੇ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 22 ਮਾਰਚ: (ਜਗਦੇਵ ਸਿੰਘ)
ਪੰਜਾਬ ਸਰਕਾਰ ਨੇ ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਲਈ 273 ਕਰੋੜ ਰੁਪਏ ਦੀ ਲਾਗਤ ਨਾਲ 5200 ਘਰਾਂ ਦਾ ਨਿਰਮਾਣ ਕਰ ਕੇ 6 ਸ਼ਹਿਰਾਂ ਨੂੰ ਸਲੱਮ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟੀ ਹੈ।
ਅੱਜ ਇੱਥੇ ਸਥਾਨਕ ਸਰਕਾਰਾਂ ਵਿਭਾਗ ਦੀ ਇੱਕ ਮੀਟਿੰਗ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਸਲੱਮ ਖੇਤਰਾਂ ਵਿੱਚ ਰਹਿਣ ਵਾਲੇ ... Read Full Story
|
ਅਮਰਿੰਦਰ ਦੇਣਗੇ ਕਾਂਗਰਸੀਆਂ 'ਤੇ ਅੱਤਿਆਚਾਰਾਂ ਦਾ ਬਾਦਲ ਨੂੰ ਹਿਸਾਬ
ਚੰਡੀਗੜ੍ਹ— Date: Mar 20,2012
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਲਗਾਤਾਰ ਦੂਜੀ ਵਾਰ ਸੱਤਾਧਾਰੀ ਅਕਾਲੀ-ਭਾਜਪਾ ਸਰਕਾਰ 'ਤੇ ਆਪਣੇ ਅਧਿਕਾਰੀਆਂ ਰਾਹੀਂ ਕਾਂਗਰਸ ਵਰਕਰਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ਉਹ ਛੇਤੀ ਹੀ ਇਸ ਬਾਰੇ ਪੂਰਾ ਬਿਊਰਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੇਣਗੇ।
ਕੈਪਟਨ ਸਿੰਘ ਨੇ ਇਥੇ ਪ੍ਰਦੇਸ਼ ਪਾਰਟੀ ਹੈਡਕੁਆਰਟਰ 'ਚ ਪੱਤਰਕਾਰਾਂ ... Read Full Story
|
ਅਮਰਿੰਦਰ ਤੇ ਬਾਦਲ ਦੀ ਕਾਰਜਸ਼ੈਲੀ ਬਣੀ ਚੋਣਾਂ ਦਾ ਮੁੱਖ ਬਿੰਦੂ
ਚੰਡੀਗੜ੍ਹ, Date: Mar 11,2012
-ਪੰਜਾਬ 'ਚ ਕਾਂਗਰਸ ਦੀ ਹੋਈ ਹਾਰ ਨੂੰ ਲੈ ਕੇ ਜਿਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਹੋਰਨਾਂ ਪਾਰਟੀ ਨੇਤਾ ਇਸਦੇ ਕਾਰਨਾਂ ਦਾ ਮੰਥਨ ਕਰਨ 'ਚ ਲੱਗੇ ਹੋਏ ਹਨ, ਉਥੇ ਹੀ ਕਾਂਗਰਸ ਦੀ ਹਾਰ ਦਾ ਇਕ ਕਾਰਨ ਅਮਰਿੰਦਰ ਦਾ ਹਵਾ 'ਚ ਉੜਨਾ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਚੋਣ ਮੁਹਿੰਮ ਦੌਰਾਨ ਜ਼ਮੀਨੀ ਹਕੀਕਤ ਨਾਲ ਜੁੜਨਾ ਵੀ ਹੈ। ਕੈਪਟਨ ਅਮਰਿੰਦਰ ਆਪਣੇ ਟੋਲੇ ਨਾਲ ਹੈਲੀਕਾਪਟਰ 'ਚ ਰੋਜ਼ਾਨਾ ਹਵਾਈ ਹੂਟੇ ਲੈਂਦੇ ... Read Full Story
|