ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਵਿਕਾਸ ਰੋਕਿਆ: ਸੋਨੀਆ ਗਾਂਧੀ
ਕਪੂਰਥਲਾ, 19 ਜਨਵਰੀ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਪੂਰਥਲਾ ਵਿਖੇ ਮਹਿਲਾ ਕਾਂਗਰਸੀ ਆਗੂਆਂ ਨਾਲ ਗੁਫ਼ਤਗੂ ਕਰਦੇ ਹੋਏ (ਫੋਟੋ: ਮਲਕੀਅਤ ਸਿੰਘ)
ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਚੋਣ ਪ੍ਰਚਾਰ ਲਈ ਪੰਜਾਬ ਦੌਰੇ ’ਤੇ ਆਈ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆਂ ਗਾਂਧੀ ਨੇ ਕਪੂਰਥਲਾ ਵਿਖੇ 11 ਵਿਧਾਨ ਸਭਾ ਹਲਕਿਆਂ ਦੀ ਸਾਂਝੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਕਾਲੀ-ਭਾਜਪਾ ਦੀ ਅਗਵਾਈ ਵਿੱਚ ਬਹੁਤ ਪਛੜ ਗਿਆ ਹੈ ਤੇ ਹੁਣ ... Read Full Story
|