punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਵੈਟਨਰੀ ਯੂਨੀਵਰਸਿਟੀ ਵਿਖੇ ਸੂਖਮ ਜੀਵ ਵਿਗਿਆਨ ਸਬੰਧੀ ਸਿਖਲਾਈ ਕੋਰਸ  ¤  ਵੈਟਨਰੀ ਯੂਨੀਵਰਸਿਟੀ ਵਿਖੇ ਸੂਖਮ ਜੀਵ ਵਿਗਿਆਨ ਸਬੰਧੀ ਸਿਖਲਾਈ ਕੋਰਸ  ¤  ਦ੍ਰਵ ਰੰਗ-ਲੇਖਣ ਤਕਨੀਕ ਰਾਹੀਂ ਕੀਟਨਾਸ਼ਕਾਂ ਅਤੇ ਜ਼ਹਿਰਾਂ ਦੇ ਪ੍ਰਭਾਵ ਜਾਨਣ ਸਬੰਧੀ ਵੈਟਨਰੀ ਯੂਨੀਵਰਸਿਟੀ ਵਿਖੇ ਸਿਖਲਾਈ  ¤  ਦ੍ਰਵ ਰੰਗ-ਲੇਖਣ ਤਕਨੀਕ ਰਾਹੀਂ ਕੀਟਨਾਸ਼ਕਾਂ ਅਤੇ ਜ਼ਹਿਰਾਂ ਦੇ ਪ੍ਰਭਾਵ ਜਾਨਣ ਸਬੰਧੀ ਵੈਟਨਰੀ ਯੂਨੀਵਰਸਿਟੀ ਵਿਖੇ ਸਿਖਲਾਈ  ¤ ਰੇਲ ਮੁਸਾਫਿਰ ਹਨ ਬਹੁਤ ਲਾਚਾਰ,ਰੇਲ ਮੰਤਰੀ ਜੀ ਕਦੋਂ ਲਵੋਂਗੇ ਇੱਨਾਂ ਦੀ ਸਾਰ ?  ¤ ਕਿ ਨਾੜ ਨੂੰ ਜਲਾਉੱਣ ਵਾਲਿਆਂ ਦੇ ਖਿਲਾਫ ਕਿ ਕਦੇ ਕੋਈ ਕਾਰਵਾਈ ਹੋਵੇਗੀ ?  ¤ ਬੱਚੇ ਮਾਪਿਆਂ ਵਰਗੇ ਬਣਦੇ ਹਨ  ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ .  X7 News English :: X7 News Hindi :: X7 News Punjabi
News Category

Tag Search for "ਸ਼ਨਾਖਤ"
 
ਚੋਣ ਕਮਿਸ਼ਨ ਵੱਲੋਂ 999 ਸੰਵੇਦਨਸ਼ੀਲ ਖੇਤਰਾਂ ਦੀ ਸ਼ਨਾਖਤ

ਚੰਡੀਗੜ੍ਹ, 19 ਜਨਵਰੀ 30 ਜਨਵਰੀ ਨੂੰ ਚੋਣ ਪ੍ਰਕਿਰਿਆ ਦਾ ਹੋਵੇਗਾ ਵੈਬ-ਕਾਸਟਿੰਗ ਰਾਹੀਂ ਸਿੱਧਾ ਪ੍ਰਸਾਰਨ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ 999 ਅਜਿਹੇ ਇਲਾਕਿਆਂ ਦੀ ਸ਼ਨਾਖ਼ਤ ਹੋਈ ਹੈ ਜਿੱਥੇ ਬਾਹੂਬਲੀ ਅਤੇ ਰਸੂਖਵਾਨ ਵਿਅਕਤੀਆਂ ਵੱਲੋਂ ਵੋਟਰਾਂ ਨੂੰ ਪ੍ਰਭਾਵਿਤ ਜਾਂ ਡਰਾਉਣ ਧਮਕਾਉਣ ਦੀ ਸੰਭਾਵਨਾ ਹੈ। ਇਹ ਤੱਥ ਚੋਣ ਕਮਿਸ਼ਨ ਵੱਲੋਂ ਕਰਵਾਏ ਗਏ ਵਿਸ਼ੇਸ਼ ਸਰਵੇਖਣ ਦੌਰਾਨ ਸਾਹਮਣੇ ਆਏ ਹਨ। ਅਜਿਹੇ ਇਲਾਕਿਆਂ ਵਿੱਚ ਗੁਰਦਾਸਪਰ ਜ਼ਿਲ੍ਹਾ ਮੋਹਰੀ ...
Read Full Story


ਲਾਡੋਵਾਲ ਏਰੀਏ ਦੇ ਹਜ਼ਾਰਾਂ ਲੋਕ ਸ਼ਨਾਖਤੀ ਕਾਰਡ ਤੋਂ ਵਾਂਝੇ : ਬਾੜੇਵਾਲ

ਲਾਡੋਵਾਲ, 31 ਦਸੰਬਰ (ਰਵੀ)- ਸਰਕਾਰੀ ਮਹਿਕਮਿਆਂ ਦੇ ਕਰਮਚਾਰੀ ਸਰਕਾਰ ਨੂੰ ਦਿਖਾਉਣ ਵਾਸਤੇ ਹਰ ਕੰਮ 'ਚ ਖਾਨਾਪੂਰਤੀ ਕਰਨ ਲਈ ਬਹੁਤ ਫੁਰਤੀ ਦਿਖਾਉਂਦੇ ਹਨ ਪਰ ਇਸ ਤੋਂ ਅੱਗੇ ਉਕਤ ਕੰਮ ਲਟਕ ਜਾਂਦੇ ਹਨ। ਇਹ ਵਿਚਾਰ ਕੋਆਪ੍ਰੇਟਿਵ ਸੁਸਾਇਟੀ ਲਾਡੋਵਾਲ ਦੇ ਸਾਬਕਾ ਪ੍ਰਧਾਨ ਅਤੇ ਬਾੜੇਵਾਲ ਡੋਗਰਾਂ ਦੇ ਸਾਬਕਾ ਸਰਪੰਚ ਜਥੇ. ਅਮਰਜੀਤ ਸਿੰਘ ਬਾੜੇਵਾਲ ਨੇ ਇਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ...
Read Full Story


ਆਗਾਮੀ ਵਿਧਾਨ ਸਭਾ ਚੋਣਾਂ ਵਿਚ ਵੋਟਰ ਸ਼ਨਾਖਤੀ ਕਾਰਡ ਤੋਂ ਵਗੈਰ ਵੋਟ ਪਾਉਣਾ ਸੰਭਵ ਨਹੀਂ ਹੋ ਸਕੇਗਾ ।

ਹੁਸ਼ਿਆਰਪੁਰ, 9 ਜੂਨ(ਨਛੱਤਰ ਸਿਘ ) ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਸ਼੍ਰੀ ਹਰਮਿੰਦਰ ਸਿੰਘ ਨੇ ਅੱਜ ਮਿੰਨੀ ਸੱਕਤਰੇਤ ਵਿਖੇ ਸਥਿਤ ਆਪਣੇ ਦਫਤਰ ਵਿਚ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਦਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ,ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਫੋਟੋ ਤੋਂ ਬਕਾਇਆ ਰਹਿੰਦੇ ...
Read Full Story


ਜ਼ਿਲਾ ਹੁਸ਼ਿਆਰਪੁਰ ਵਿੱਚ 10 ਮਈ 2011 ਤੋਂ 16 ਮਈ 2011 ਤੱਕ (ਅਲੀਮਕੋ ਦੀ ਪੰਜ ਮੈਂਬਰੀ ਟੀਮ ਦੀ ਮੱਦਦ ਨਾਲ) ਸ਼ਨਾਖਤੀ ਕੈਂਪ ਲਗਾਏ ਜਾ ਰਹੇ ਹਨ।

ਹੁਸ਼ਿਆਰਪੁਰ 5 ਮਈ, (ਨਛੱਤਰ ਸਿਘ ) ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਚੰਡੀਗੜ ਦੇ ਹੁਕਮਾਂ ਅਨੁਸਾਰ ਜ਼ਿਲਾ ਹੁਸ਼ਿਆਰਪੁਰ ਵਿੱਚ 0 ਤੋਂ 14 ਉਮਰ ਵਰਗ ਦੇ ਸਕੂਲ ਜਾਂਦੇ ਅਤੇ ਸਕੂਲੋਂ ਬਾਹਰ ਵਿਸ਼ੇਸ਼ ਲੋੜਾਂ ਵਾਲੇ ਸਾਰੇ ਬੱਚਿਆਂ ਦੀ ਸ਼ਨਾਖਤ ਕਰਨ ਲਈ ਜ਼ਿਲਾ ਹੁਸ਼ਿਆਰਪੁਰ ਵਿੱਚ 10 ਮਈ 2011 ਤੋਂ 16 ਮਈ 2011 ਤੱਕ (ਅਲੀਮਕੋ ਦੀ ਪੰਜ ਮੈਂਬਰੀ ਟੀਮ ਦੀ ਮੱਦਦ ਨਾਲ) ਸ਼ਨਾਖਤੀ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲਾ ਸਿੱਖਿਆ ਅਫ਼ਸਰ (ਐਲੀ:) ਸੁਖਵਿੰਦਰ ਕੌਰ ...
Read Full Story


ਸ਼ਨਾਖਤੀ ਕਾਰਡ ਬਣਾਉਣ ਸਮੇਂ ਦਸਤਾਰ ਵਾਲੀ ਫੋਟੋ ਹੀ ਲਗਵਾਈ ਜਾਵੇ

ਬਾਰਸੀਲੋਨਾ (ਸਪੇਨ), 27 ਮਾਰਚ (ਪ,ਪ)- ਸਪੇਨ ਦੀ ਸਟੇਟ ਮੌਰਸ਼ੀਆ ’ਚ ਸ਼ਨਾਖਤੀ ਕਾਰਡ ’ਤੇ ਦਸਤਾਰ ਵਾਲੀ ਫੋਟੋ ਲਗਾਉਣ ’ਤੇ ਲੱਗੀ ਪਾਬੰਦੀ ਨੂੰ ਹਟਾਉਣ ਦਾ ਸਿਹਰਾ ਸਿੱਖ ਆਗੂਆਂ ਨੂੰ ਜਾਂਦਾ ਹੈ ਜਿਨ੍ਹਾਂ ਕਾਫ਼ੀ ਜੱਦੋ-ਜਹਿਦ ਕਰਕੇ ਮੌਰਸ਼ੀਆ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਸਿੱਖ ਧਰਮ ’ਚ ਦਸਤਾਰ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਸਮਝਾਇਆ ਜਿਸ ’ਤੇ ਪੁਲਿਸ ਕਮਿਸ਼ਨਰ ਨੇ ਗੌਰ ਕਰਦਿਆਂ ਮੌਕੇ ’ਤੇ ਹੀ ਸ਼ਨਾਖਤੀ ਕਾਰਡ ’ਤੇ ਦਸਤਾਰ ਵਾਲੀ ਫੋਟੋ ...
Read Full Story


ਮਾਓਵਾਦੀ ਆਗੂ ਸਸ਼ਾਧਰ ਮਹਾਤੋ ਦੀ ਸ਼ਨਾਖਤ

ਕੋਲਕਾਤਾ, 11 ਮਾਰਚ ਪੱਛਮੀ ਮੇਦਨਾਪੁਰ ’ਚ ਕੱਲ੍ਹ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ’ਚ ਚੋਟੀ ਦਾ ਮਾਓਵਾਦੀ ਨੇਤਾ ਸਸ਼ਾਧਰ ਮਹਾਤੋ ਮਾਰਿਆ ਗਿਆ। ਇਸ ਗੱਲ ਦੀ ਪੁਸ਼ਟੀ ਅੱਜ ਪੁਲੀਸ ਸੂਤਰਾਂ ਵੱਲੋਂ ਕੀਤੀ ਗਈ ਹੈ। ਜਿਸ ਥਾਂ ਤੋਂ ਪੁਲੀਸ ਨੂੰ ਸਸ਼ਾਧਰ ਦੀ ਲਾਸ਼ ਮਿਲੀ ਉਥੋਂ ਇਕ ਏ.ਕੇ.47 ਰਾਈਫਲ ਤੇ ਚਾਰ ਕਾਰਤੂਸ ਵੀ ਮਿਲੇ। ਕਿਹਾ ਜਾਂਦਾ ਹੈ ਕਿ ਇਹ ਰਾਈਫਲ ਉਨ੍ਹਾਂ ਰਾਈਫਲਾਂ ’ਚੋਂ ਹੀ ਇਕ ਹੈ ਜਿਹੜੀਆਂ ਮਾਓਵਾਦੀਆਂ ਨੇ ਈ.ਐਫ.ਆਰ. ਦੇ ਸੀਲਦਾ ...
Read Full Story


ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਤੋਂ ਪਹਿਲਾਂ ਜਿਲਾ ਕਪੂਰਥਲਾ ਦੇ ਸਮੂਹ ਵੋਟਰਾਂ ਨੂੰ ਫੋਟੋ ਵੋਟਰ ਸ਼ਨਾਖਤੀ ਕਾਰਡ ਦਿੱਤੇ ਜਾਣਗੇ -ਕਮਿਸ਼ਨਰ ਜ¦ਧਰ ਡਵੀਜਨ ਐਸਆਰ ਲੱਧੜ

ਕਪੂਰਥਲਾ, 20 ਨਵੰਬਰ (ਅਸ਼ੋਕ ਗੋਗਨਾ/ਨਗਿੰਦਰ ਬਾਵਾ) ਚੋਣ ਕਮਿਸ਼ਨ ਭਾਰਤ ਸਰਕਾਰ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਅਮਲ ਕਰਦਿਆਂ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਤੋਂ ਪਹਿਲਾਂ ਜਿਲਾ ਕਪੂਰਥਲਾ ਦੇ ਸਮੂਹ ਵੋਟਰਾਂ ਨੂੰ ਫੋਟੋ ਵੋਟਰ ਸ਼ਨਾਖਤੀ ਕਾਰਡ ਦਿੱਤੇ ਜਾਣਗੇ। ਕਮਿਸ਼ਨਰ ਜ¦ਧਰ ਡਵੀਜਨ ਐਸਆਰ ਲੱਧੜ ਨੇ ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਿੱਤੀ ਗਈ ਕੀਤੀ ਗਈ ਮੀਟਿੰਗ ਨੂੰ ...
Read Full Story


ਵੋਟਰ ਆਪਣੇ ਫੋਟੋ ਸ਼ਨਾਖਤੀ ਕਾਰਡ ਜਰੂਰ ਬਣਾਉਣ : ਪਰਵੀਨ ਕੁਮਾਰ

ਮੁਹਾਲੀ: 19 ਨਵੰਬਰ (ਜਗਦੇਵ ਸਿੰਘ ) ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਜਿਨ੍ਹਾਂ ਵੋਟਰਾਂ ਦੇ ਫੋਟੋ ਸ਼ਨਾਖਤੀ ਕਾਰਡ ਨਹੀਂ ਬਣੇ ਉਹ ਵੋਟਰ ਆਪਣੇ ਫੋਟੋ ਸ਼ਨਾਖਤੀ ਕਾਰਡ ਜਰੂਰ ਬਣਾਉਣ। ਇਸ ਕਾਰਜ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਨੂੰ ਵੀ ਪੁੂਰਾ ਪੂੁਰਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਵੋਟਰ ਫੋਟੋ ਸ਼ਨਾਖਤੀ ਕਾਰਡ ਬਣਾਉਣ ਤੋਂ ਵਾਂਝਾ ਨਾ ਰਹੇ ਅਤੇ ...
Read Full Story


ਖਿਡਾਰੀਆਂ ਦੀ ਹੋਵੇਗੀ ਦਰਜਾਬੰਦੀ : ਸੁਖਬੀਰ

ਨਵੀਂ ਦਿੱਲੀ(7starnews) ਪੰਜਾਬ ਦੇ ਖੇਡ ਵਿਭਾਗ ਵੱਲੋਂ ਹਰ ਖੇਡ ਅੰਦਰ ਰਾਜ ਦੇ ਚੋਟੀ ਦੇ 100 ਖਿਡਾਰੀਆਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਦੇ ਸਨਮਾਨ ਲਈ ਕੌਮਾਂਤਰੀ ਦਰਜਾ ਪ੍ਰਕਿਰਿਆ ਅਨੁਸਾਰ ਉਨ੍ਹਾਂ ਦੀ ਦਰਜਾਬੰਦੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਅੱਜ ਇਥੇ ਪੰਜਾਬ ਦੇ ਉਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੀ ਪ੍ਰਸਤਾਵਿਤ ਖੇਡ ਨੀਤੀ ਬਾਰੇ ਚੋਟੀ ਦੇ ਖਿਡਾਰੀਆਂ ਦੀ ਫੀਡਬੈਕ ਲੈਣ ਹਿੱਤ ਸੱਦੀ ਗਈ ਮੀਟਿੰਗ ...
Read Full Story


1
Total Views: 21940

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation