punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਵੈਟਨਰੀ ਯੂਨੀਵਰਸਿਟੀ ਵਿਖੇ ਸੂਖਮ ਜੀਵ ਵਿਗਿਆਨ ਸਬੰਧੀ ਸਿਖਲਾਈ ਕੋਰਸ  ¤  ਵੈਟਨਰੀ ਯੂਨੀਵਰਸਿਟੀ ਵਿਖੇ ਸੂਖਮ ਜੀਵ ਵਿਗਿਆਨ ਸਬੰਧੀ ਸਿਖਲਾਈ ਕੋਰਸ  ¤  ਦ੍ਰਵ ਰੰਗ-ਲੇਖਣ ਤਕਨੀਕ ਰਾਹੀਂ ਕੀਟਨਾਸ਼ਕਾਂ ਅਤੇ ਜ਼ਹਿਰਾਂ ਦੇ ਪ੍ਰਭਾਵ ਜਾਨਣ ਸਬੰਧੀ ਵੈਟਨਰੀ ਯੂਨੀਵਰਸਿਟੀ ਵਿਖੇ ਸਿਖਲਾਈ  ¤  ਦ੍ਰਵ ਰੰਗ-ਲੇਖਣ ਤਕਨੀਕ ਰਾਹੀਂ ਕੀਟਨਾਸ਼ਕਾਂ ਅਤੇ ਜ਼ਹਿਰਾਂ ਦੇ ਪ੍ਰਭਾਵ ਜਾਨਣ ਸਬੰਧੀ ਵੈਟਨਰੀ ਯੂਨੀਵਰਸਿਟੀ ਵਿਖੇ ਸਿਖਲਾਈ  ¤ ਰੇਲ ਮੁਸਾਫਿਰ ਹਨ ਬਹੁਤ ਲਾਚਾਰ,ਰੇਲ ਮੰਤਰੀ ਜੀ ਕਦੋਂ ਲਵੋਂਗੇ ਇੱਨਾਂ ਦੀ ਸਾਰ ?  ¤ ਕਿ ਨਾੜ ਨੂੰ ਜਲਾਉੱਣ ਵਾਲਿਆਂ ਦੇ ਖਿਲਾਫ ਕਿ ਕਦੇ ਕੋਈ ਕਾਰਵਾਈ ਹੋਵੇਗੀ ?  ¤ ਬੱਚੇ ਮਾਪਿਆਂ ਵਰਗੇ ਬਣਦੇ ਹਨ  ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ .  X7 News English :: X7 News Hindi :: X7 News Punjabi
News Category

Tag Search for "ਹੈਰੋਇਨ"
 
ਅੰਮ੍ਰਿਤਸਰ 'ਚ 100 ਕਰੋੜ ਦੀ ਹੈਰੋਇਨ ਸਮੇਤ 3 ਗ੍ਰਿਫਤਾਰ

Date: Apr 21,2012 ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਦੋ ਵੱਖ-ਵੱਖ ਮਾਮਲਿਆਂ 'ਚ ਤਿੰਨ ਵਿਅਕਤੀਆਂ ਨੂੰ 100 ਕਰੋੜ ਰੁਪਏ ਕੀਮਤ ਦੀ 20 ਕਿਲੋ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਪਾਸੋਂ ਚੀਨ ਦੇ ਬਣੇ 2 ਪਿਸਤੌਲ ਅਤੇ 12 ਲੱਖ ਰੁਪਏ ਦੀ ਜਾਲੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ 'ਚ ਪੁਲਸ ਨੇ ਹੈਰੋਇਨ ਤਸਕਰ ਸੁਖਬੀਰ ਸਿੰਘ ਸੁੱਖਾ ਨੂੰ 10 ਕਿਲੋ ਹੈਰੋਇਨ, 1 ਚੀਨੀ ਪਿਸਤੌਲ ਅਤੇ 12 ਲੱਖ ਰੁਪਏ ਦੀ ਜਾਲੀ ਕਰੰਸੀ ਨਾਲ ...
Read Full Story


5 ਗ੍ਰਾਮ ਹੈਰੋਇਨ ਸਮੇਤ ਇਕ ਮਹਿਲਾ ਗ੍ਰਿਫਤਾਰ

ਫਗਵਾੜਾ 15 ਜਨਵਰੀ (ਅਸ਼ੋਕ ਸ਼ਰਮਾ,ਅਮਰ ਪਾਸੀ) ਫਗਵਾੜਾ ਪੁਲਿਸ ਨੇ ਬੰਗਾ ਰੋਡ ਤੇ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੇ ਦੋਰਾਨ ਇਕ ਆਰੋਪੀ ਮਹਿਲਾ ਨਵਪ੍ਰੀਤ ਉਰਫ ਪ੍ਰੀਤ ਪਤਨੀ ਰਜਿੰਦਰ ਸਿੰਘ ਵਾਸੀ ਅਰਬਨ ਅਸਟੇਟ ਜਲੰਧਰ ਹੈ,ਨੂੰ 5 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕਰ ਲਿਆ।ਪੁਲਿਸ ਨੇ ਆਰੋਪੀ ਮਹਿਲਾ ਦੇ ਖਿਲਾਫ ਪੁਲਿਸ ਕੇਸ ਦਰਜ਼ ਕਰ ਲਿਆ। ਮਾਰਕੁਟਾਈ ਦੇ ਮਾਮਲੇ “ਚ ਪੰਜ ਜ਼ਖਮੀ:ਫਗਵਾੜਾ ਵਿਖੇ ਮਾਰਕੁਟਾਈ ਦੇ ਵੱਖ-ਵੱਖ ਮਾਮਲਿਆਂ “ਚ ਪੰਜ ਲੋਕ ...
Read Full Story


ਪਾਕਿ ਤੋਂ ਆਈ ਸਮਝੌਤਾ ਰੇਲ ਗੱਡੀ 'ਚੋਂ 15 ਕਰੋੜ ਦੀ ਹੈਰੋਇਨ ਬਰਾਮਦ

ਅਟਾਰੀ ਸਰਹੱਦ, 28 ਅਪ੍ਰੈਲ (ਪ,ਪ)- ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਚੱਲਦੀ ਸਮਝੌਤਾ ਐਕਸਪ੍ਰੈਸ ਰੇਲ ਗੱਡੀ ਦੇ ਗਾਰਡ ਕਮਰੇ ਦੇ ਉਪਰਲੇ ਪਾਸੇ ਲੁਕਾ ਕੇ ਭੇਜੀ ਗਈ ਤਿੰਨ ਕਿਲੋਗ੍ਰਾਮ ਹੈਰੋਇਨ ਭਾਰਤੀ ਕਸਟਮ ਅਤੇ ਜੀ. ਆਰ. ਪੀ. ਦੇ ਅਧਿਕਾਰੀਆਂ ਨੇ ਬਰਾਮਦ ਕੀਤੀ ਹੈ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਡੇਢ ਵਜੇ ਪਾਕਿਸਤਾਨ ਤੋਂ ਚੱਲ ਕੇ ਸਮਝੌਤਾ ਐਕਸਪ੍ਰੈਸ ਰੇਲ ਗੱਡੀ ਭਾਰਤ ਦੇ ਕੌਮਾਂਤਰੀ ਰੇਲਵੇ ਸਟੇਸ਼ਨ ...
Read Full Story


ਦਿੱਲੀ ’ਚ 52 ਕਰੋੜ ਦੀ ਹੈਰੋਇਨ ਬਰਾਮਦ

ਨਵੀਂ ਦਿੱਲੀ, 16 ਨਵੰਬਰ (ਏਜੰਸੀਆਂ ਰਾਹੀਂ)- ਰਾਸ਼ਟਰੀ ਰਾਜਧਾਨੀ ਦਿੱਲੀ ’ਚ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਨੇ ਇਕ ਅਫ਼ਗਾਨੀ ਨਾਗਰਿਕ ਕੋਲੋਂ 52 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਸਰਕਾਰੀ ਸੂਤਰਾਂ ਨੇ ਦੱਸਿਆ ਹੈ ਕਿ ਡੀ. ਆਰ. ਆਈ. ਅਧਿਕਾਰੀਆਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਹਰਿਆਣਾ ਨਾਲ ਲੱਗਦੇ ਸਿੰਗੂ ਬਾਰਡਰ ’ਤੇ ਇਕ ਸੇਡਾਨ ਕਾਰ ਨੂੰ ਰੋਕਿਆ ਜਿਸ ਨੂੰ ਇਕ 34 ਸਾਲਾ ਅਫ਼ਗਾਨ ਨਾਗਰਿਕ ਚਲਾ ਰਿਹਾ ਸੀ। ਕਾਰ ਦੀ ਤਲਾਸ਼ੀ ...
Read Full Story


ਪਾਕਿ ਤੋਂ 4 ਕਰੋੜ ਦੀ ਆਈ ਹੈਰੋਇਨ ਫੜੀ

ਅਟਾਰੀ ਸਰਹੱਦ, (ਰੂਬੀ)- ਪਾਕਿਸਤਾਨ ਤੋਂ ਚੱਲ ਕੇ ਅੱਜ ਬਾਅਦ ਦੁਪਹਿਰ ਭਾਰਤ ਦੇ ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਵਿਖੇ ਪਾਕਿਸਤਾਨੀ ਰੇਲ ਇੰਜਣ ਨਾਲ ਜੁੜ ਕੇ ਪੁੱਜੇ ਭਾਰਤੀ ਮਾਲ ਡੱਬਿਆਂ ਹੇਠਾਂ ਲੁਕਾ ਕੇ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ 862 ਗ੍ਰਾਮ ਹੈਰੋਇਨ ਨੂੰ ਭਾਰਤੀ ਕਸਟਮ ਦੇ ਅਧਿਕਾਰੀਆਂ ਫੜ ਕੇ ਵੱਡੀ ਸਫਲਤਾ ਹਾਸਲ ਕੀਤੀ। ਪਾਕਿਸਤਾਨ ਤੋਂ ਮਾਲ ਗੱਡੀ ਦੇ ਡੱਬਾ ਨੰਬਰ 76347 ਦੇ ਹੇਠਾਂ ਸੈਂਪਲ ਵਜੋਂ ਲੁਕਾ ਕੇ ਭਾਰਤ ਭੇਜੀ ...
Read Full Story


5 ਕਰੋੜ ਦੀ ਹੈਰੋਇਨ ਸਮੇਤ ਇਕ ਕਾਬੂ

ਜਲੰਧਰ /ag ਪੁਲਿਸ ਨੇ ਇਕ ਸਥਾਨਕ ਵਿਅਕਤੀ ਕੋਲੋਂ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ‘ਚ ਪੰਜਾਬ ਪੁਲਿਸ ਦੇ ਇਕ ਸੇਵਾ ਮੁਕਤ ਐਸਪੀ ਦਾ ਪੁੱਤਰ ਵੀ ਸ਼ਾਮਿਲ ਦੱਸਿਆ ਜਾਂਦਾ ਹੈ। ਸਹਾਇਕ ਡਿਪਟੀ ਪੁਲਿਸ ਕਮਿਸ਼ਨਰ ਸਰਬਜੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਜਸਵੀਰ ਸਿੰਘ ਰੰਧਾਵਾ ਦੀ ਟੀਮ ਵੱਲੋਂ ਸਥਾਨਕ ਬਸਤੀ ਬਾਵਾ ਖੇਲ ‘ਚ ਲਗਾਏ ਨਾਕੇ ‘ਤੇ ਸਕੂਟਰ ਸਵਾਰ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ...
Read Full Story


ਸਮਗਲਰਾਂ ਨੂੰ ਕੈਦ ਤੇ ਜੁਰਮਾਨਾ

ਗੁਰਦਾਸਪੁਰ /ag ਮਾਨਯੋਗ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਦੀ ਅਦਾਲਤ ਵੱਲੋਂ ਹੈਰੋਇਨ ਤਸਕਰਾਂ ਦੇ ਇਕ ਅਹਿਮ ਮਾਮਲੇ ਵਿਚ ਫ਼ੈਸਲਾ ਦਿੰਦੇ ਹੋਏ ਦੋ ਵਿਅਕਤੀਆਂ ਨੂੰ 10-10 ਸਾਲ ਦੀ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਸਜ਼ਾ ਪਾਉਣ ਵਾਲੇ ਵਿਅਕਤੀਆਂ ਵਿਚ ਗੁਰਲਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਹੁਸ਼ਿਆਰ ਸਿੰਘ ਨਗਰ ਅੰਮ੍ਰਿਤਸਰ ਅਤੇ ਦਰਸ਼ਨ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਪਿੰਡ ਰੋੜਾਂ ...
Read Full Story


1 ਅਰਬ 10 ਕਰੋੜ ਦੀ ਹੈਰੋਇਨ ਸਣੇ ਦੋ ਸਮਗਲਰ ਕਾਬੂ

ਤਰਨ ਤਾਰਨ/ਖੇਮਕਰਨ, (ਪ.ਪ) ਤਰਨ ਤਾਰਨ ਜ਼ਿਲ੍ਹਾ ਪੁਲਿਸ ਵੱਲੋਂ ਦੋ ਅੰਤਰਰਾਸ਼ਟਰੀ ਸਮੱਗਲਰਾਂ ਨੂੰ ਕਾਬੂ ਕਰਕੇ ਸਰਹੱਦ ਪਾਰ ਤੋਂ ਆਈ 22 ਕਿਲੋ ਹੈਰੋਇਨ ਅਤੇ ਇਕ ਪਿਸਤੌਲ ਬਰਾਮਦ ਕੀਤਾ ਹੈ। ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਇਕ ਅਰਬ 10 ਕਰੋੜ ਰੁਪਏ ਦੱਸੀ ਜਾਂਦੀ ਹੈ। ਪੁਲਿਸ ਵੱਲੋਂ ਕਾਬੂ ਕੀਤੇ ਸਮੱਗਲਰ ਅਤੇ ਬਰਾਮਦ ਕੀਤੀ ਹੈਰੋਇਨ ਦੀ ਸਰਕਾਰੀ ਤੌਰ ’ਤੇ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਗਈ ਕਿਉਂਕਿ ਪੁਲਿਸ ਵੱਲੋਂ ਕਾਬੂ ...
Read Full Story


30 ਕਰੋੜ ਦੀ ਹੈਰੋਇਨ ਤੇ ਅਸਲ੍ਹਾ ਬਰਾਮਦ

ਅੰਮ੍ਰਿਤਸਰ/ਰਾਜਾਸਾਂਸੀ/ਅਜਨਾਲਾ ਰਾਜ ਵਿਸ਼ੇਸ਼ ਆਪ੍ਰੇਸ਼ਨ ਸੈ¤ਲ ਪੰਜਾਬ ਵੱਲੋਂ ਪਾਕਿਸਤਾਨ ਤੋਂ ਭਾਰਤ ਪੁੱਜੀ 6 ਕਿਲੋ ਹੈਰੋਇਨ, ਇਕ ਏ. ਕੇ. ਸੰਤਾਲੀ ਅਸਾਲਟ ਰਾਈਫਲ, 4 ਮੈਗ਼ਜ਼ੀਨ ਅਤੇ 100 ਜ਼ਿੰਦਾ ਕਾਰਤੂਸਾਂ ਬਰਾਮਦ ਕਰਕੇ ਦੋ ਕੌਮਾਂਤਰੀ ਸਮਗਲਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ ’ਚ 30 ਕਰੋੜ ਰੁਪਏ ਦੱਸੀ ਗਈ ਹੈ। ਇਥੇ ਵਿਸ਼ੇਸ਼ ਸੈ¤ਲ ਦੇ ਦਫ਼ਤਰ ਵਿਖੇ ਪੱਤਰਕਾਰ ਸੰਮੇਲਨ ...
Read Full Story


1
Total Views: 21976

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation